ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾ


Lptv News / Jalandhar

ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਜਵਾਬੀ ਕਾਰਵਾਈ ਵਿੱਚ ਜ਼ਖ਼ਮੀ ਹੋਇਆ ਆਰੋਪੀ

ਜਾਲੰਧਰ ਵਿੱਚ ਨਸ਼ੇ ਅਤੇ ਕ੍ਰਾਈਮ ਦੀਆਂ ਵਾਰਦਾਤਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਚੱਲਦਿਆਂ ਜਮਸ਼ੇਰਪੁਰ ਵਿੱਚ ਡੇਅਰੀ ਕਾਪਲੈਕਸ ਦੇ ਨੇੜੇ ਪੁਲਿਸ ਨੇ ਬਦਮਾਸ਼ ਦਾ ਐਨਕਾਊਂਟਰ ਕੀਤਾ ਹੈ, ਜਿਸ ਵਿੱਚ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ। ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ। ਆਰੋਪੀ ਦੀ ਪਛਾਣ ਸੁਖਜਿੰਦਰ ਉਰਫ਼ ਪ੍ਰਿੰਸ ਨਿਵਾਸੀ ਤਰਨਤਾਰਨ ਵਜੋਂ ਹੋਈ ਹੈ।

ਪੁਲਿਸ ਮੁਤਾਬਕ ਆਰੋਪੀ ਸੁਖਜਿੰਦਰ ਕਿਸੇ ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ। ਪਰ ਉਸ ਤੋਂ ਪਹਿਲਾਂ ਹੀ ਕੈਮਰਿਆਂ ਦੀ ਮਦਦ ਨਾਲ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਦੋਂ ਉਸ ਨੂੰ ਪੁੱਛਗਿੱਛ ਤੋਂ ਬਾਅਦ ਹਥਿਆਰ ਦੀ ਰਿਕਵਰੀ ਲਈ ਪਹੁੰਚੇ ਤਾਂ ਆਰੋਪੀ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਨੇ ਪੁਲਿਸ 'ਤੇ ਫਾਇਰਿੰਗ ਕਰ ਦਿੱਤੀ।

ਆਰੋਪੀ ਦੀ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਜਵਾਬੀ ਗੋਲੀਆਂ ਚਲਾਈਆਂ। ਜਿਸ ਵਿੱਚ ਆਰੋਪੀ ਦੇ ਪੈਰ ਵਿੱਚ ਗੋਲੀ ਲੱਗੀ ਅਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਇਲਾਜ ਲਈ ਜਾਲੰਧਰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ।

Jalandhar police engage in encounter with a criminal he was plotting a major crime


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now