ਰਾਸ਼ਟਰਪਤੀ ਦਰੋਪਦੀ ਮੁਰਮੂ ਪਹੁੰਚੇ ਚੰਡੀਗੜ੍ਹ, ਮੁੱਖ ਮੰਤਰੀ ਮਾਨ ਨੇ ਕੀਤਾ ਸਵਾਗਤ ਚਾਵਲਾ ਰੇਪ ਮਾਮਲੇ ਵਿੱਚ ਕਮੇਟੀ ਕੱਲ੍ਹ ਐੱਸਜੀਪੀਸੀ ਨੂੰ ਸੌਂਪੇਗੀ ਰਿਪੋਰਟ ਇੱਟਾਂ ਨਾਲ ਲੱਦੀ ਟਰਾਲੀ ਨੇ ਹੈਂਡਬਾਲ ਖਿਡਾਰਨ ਨੂੰ ਕੁਚਲਿਆ ਫਿਰ ਲੱਗਾ ਖਾਕੀ 'ਤੇ ਨਸ਼ੇ ਦਾ ਦਾਗ! ਖੰਨਾ ਵਿੱਚ 10 ਗ੍ਰਾਮ ਹੈਰੋਇਨ ਨਾਲ ਸਿਪਾਹੀ ਗ੍ਰਿਫ਼ਤਾਰ 6000 ਕਰੋੜ ਦਾ ਡਰੱਗਜ਼ ਕੇਸ: SIT ਦੇ ਸਾਹਮਣੇ ਨਹੀਂ ਪਹੁੰਚੇ ਬਿਕਰਮ ਮਜੀਠੀਆ ਕਾਂਗਰਸੀ ਵਿਧਾਇਕ ਸੁਖਪਾਲ ਖੈਹਰਾ ਦੇ ਖ਼ਿਲਾਫ਼ FIR ਦਰਜ, ਪੁਲਿਸ ਨੇ ਇਸ ਮਾਮਲੇ ਵਿੱਚ ਲਿਆ ਐਕਸ਼ਨ ਸਾਂਸਦ ਚਰਨਜੀਤ ਚੰਨੀ ਨੂੰ ਫਿਰ ਮਿਲੀ ਵੱਡੀ ਜ਼ਿੰਮੇਵਾਰੀ, ਕਿਸਾਨਾਂ ਨਾਲ ਜੁੜੇ ਮੁੱਦਿਆਂ ਦੀ ਕਮਾਨ ਸੰਭਾਲਣਗੇ LPU ਪ੍ਰੋਟੈਸਟ: ਪੁਲਿਸ ਨੇ 2 ਹੋਰ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ, ਰਾਜਸਥਾਨ-ਯੂਪੀ ਤੋਂ ਫੜਿਆ ਚੰਡੀਗੜ੍ਹ ਦੇ 6 ਸਕੂਲਾਂ ਨੂੰ ਧਮਕੀ ਭਰਿਆ ਮੈਸੇਜ, ਬੰਬ ਸਕੁਐਡ ਨੇ ਸ਼ੁਰੂ ਕੀਤੀ ਜਾਂਚ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 06-10-2026

ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ

ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦ


Live Punjabi Tv / Jalandhar

ਪੁਲਿਸ ਨੇ ਪਕੜਨ ਲਈ ਲਗਾਇਆ ਹੋਇਆ ਸੀ ਟਰੈਪ

ਪੁਲਿਸ ਦੀ ਵਾਂਟੇਡ ਲਿਸਟ ਵਿੱਚ ਸਨ ਦੋਸ਼ੀ

ਜਾਲੰਧਰ ਕੋਰਟ ਵਿੱਚ ਪੇਸ਼ੀ ਲਈ ਆਏ ਗੈਂਗਸਟਰ ਅਮਨ-ਫਤੇਹ ਨੇ ਪੁਲਿਸ ਨੂੰ ਵੇਖਦੇ ਹੀ ਛੱਤ ਤੋਂ ਛਾਲ ਲਗਾ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪਰ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਗੈਂਗਸਟਰ ਅਤੇ ਉਸਦੇ ਸਾਥੀ ਦੋਵਾਂ ਨੂੰ ਦਬੋਚ ਲਿਆ। ਇਸ ਘਟਨਾ ਨਾਲ ਕੋਰਟ ਪਰਿਸਰ ਵਿੱਚ ਹੜਕੰਪ ਮਚ ਗਿਆ।

ਜਾਣਕਾਰੀ ਮੁਤਾਬਕ ਪੁਲਿਸ ਨੂੰ ਪਹਿਲਾਂ ਹੀ ਦੋਵਾਂ ਦੇ ਕੋਰਟ ਵਿੱਚ ਪੇਸ਼ੀ ਹੋਣ ਦੀ ਜਾਣਕਾਰੀ ਮਿਲ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਲ ਬਿਛਾਇਆ ਹੋਇਆ ਸੀ। ਜਿਵੇਂ ਹੀ ਦੋਵੇਂ ਦੋਸ਼ੀ ਪੇਸ਼ੀ ਲਈ ਕੋਰਟ ਵਿੱਚ ਆਏ। ਜਿਵੇਂ ਹੀ ਦੋਵਾਂ ਨੇ ਪੁਲਿਸ ਵਾਲਿਆਂ ਨੂੰ ਵੇਖਿਆ ਤਾਂ ਪਿੱਛੇ ਦੇ ਗੇਟ ਤੋਂ ਭੱਜਣ ਲਈ ਛੱਤ ਤੋਂ ਛਾਲ ਲਗਾ ਦਿੱਤੀ। ਪਰ ਪੁਲਿਸ ਨੇ ਦੋਵਾਂ ਦਾ ਪਿੱਛਾ ਕਰਦੇ ਹੋਏ ਉਨ੍ਹਾਂ ਨੂੰ ਤੁਰੰਤ ਪਕੜ ਲਿਆ।

ਇਸ ਘਟਨਾ ਵਿੱਚ ਇੱਕ ਗੈਂਗਸਟਰ ਦੇ ਪੈਰ ਵਿੱਚ ਸੱਟ ਲੱਗੀ ਹੈ। ਪੁਲਿਸ ਉਸਨੂੰ ਸਿਵਿਲ ਹਸਪਤਾਲ ਲੈ ਕੇ ਆਈ ਹੈ। ਜਿੱਥੇ ਇਲਾਜ ਤੋਂ ਬਾਅਦ ਉਸਤੋਂ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਖ਼ਿਲਾਫ਼ ਜੇਕਰ ਦੋਸ਼ ਸਹੀ ਪਾਏ ਗਏ ਤਾਂ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਮੁਤਾਬਕ ਦੋਵੇਂ ਦੋਸ਼ੀ ਦੇਵੀ ਤਾਲਾਬ ਮੰਦਿਰ ਵਿੱਚ ਇੱਟ-ਪੱਥਰ ਬਰਸਾਉਣ ਦੇ ਮਾਮਲੇ ਵਿੱਚ ਵਾਂਟੇਡ ਸਨ।

Gangsters attempt to escape from jalandhar court


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now