ਜਾਪਾਨ ਦੇ ਆਈਚੀ-ਨਾਗੋਯਾ ਵਿਖੇ 2026 ਏਸ਼ੀਆਈ ਖੇਡਾਂ ਦੀ ਤਗਮਾ ਸੂਚੀ ਧਰਨਾ ਦੇਣਾ ਹੈ ਤਾਂ ਅਵਤਾਰ ਹੈਨਰੀ ਦੇ ਦਫ਼ਤਰ ਦੇ ਬਾਹਰ ਕਰੋ 1 ਅਕਤੂਬਰ ਤੋਂ ਬਦਲ ਗਏ 6 ਵੱਡੇ ਨਿਯਮ, LPG ਤੋਂ ਲੈ ਕੇ ਬੈਂਕਿੰਗ ਅਤੇ UPI ਤੱਕ ਅਸਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਦੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ 400 ਕਰੋੜ ਦੀ 'ਰਾਮਾਇਣਮ' ਦੇ ਰਾਮ ਨੇ ਟੀਵੀ ਦੇ ਰਾਮ ਨੂੰ ਲੈ ਕੇ ਕਹੀ ਇਹ ਵੱਡੀ ਗੱਲ ਪਾਕਿਸਤਾਨ ਮਹਿਲਾ ਟੀਮ ਦਾ ਅਨੋਖਾ ਟ੍ਰੇਨਿੰਗ ਵੀਡੀਓ ਵਾਇਰਲ, ਖਿਡਾਰਨਾਂ ਦੀ ਐਕਸਰਸਾਈਜ਼ ਵੇਖ ਹੈਰਾਨ ਹੋਏ ਲੋਕ ਪੰਜਾਬ ਕਾਂਗਰਸ ਵਿੱਚ 48 ਘੰਟਿਆਂ ਵਿੱਚ ਵੱਡੇ ਬਦਲਾਅ ਦੀ ਆਸ ਸ਼ਰਾਬ ਕਾਰੋਬਾਰੀ ਦਾ ਦੋਸ਼ੀ- 1.5 ਕਰੋੜ ਦੇ ਲੈਣ-ਦੇਣ ਵਿਚਕਾਰ 8 ਹਜ਼ਾਰ ਗਜ਼ ਪਲਾਟ 'ਤੇ ਕਬਜ਼ੇ ਦਾ ਦੋਸ਼, ਭਾਰਤ ਨੇ ਦੂਜੇ ਵਨਡੇ ਵਿੱਚ ਵੈਸਟ ਇੰਡੀਜ਼ ਨੂੰ 8 ਵਿਕਟਾਂ ਨਾਲ ਹਰਾ ਕੇ 2-0 ਦੀ ਅਭੇਦ ਬੜ੍ਹਤ ਬਣਾਈ ਸਹਿ-ਪਾਇਲਟ ਨੂੰ ਕਪਤਾਨ ਨੂੰ ਚਾਕੂ ਮਾਰਨ ਅਤੇ ਫਲਾਈਦੁਬਈ ਫਲਾਈਟ ਨੂੰ ਕਰੈਸ਼ ਕਰਨ ਦੀ ਕੋਸ਼ਿਸ਼ ਲਈ ਗ੍ਰਿਫ਼ਤਾਰ ਕੀਤਾ

ਅੰਮ੍ਰਿਤਸਰ ’ਚ ਨਸ਼ਾ-ਹਥਿਆਰ ਤਸਕਰੀ ਦੇ 3 ਨੈੱਟਵਰਕ ਬੇਨਕਾਬ, 5 ਗ੍ਰਿਫ਼ਤਾਰ

ਅੰਮ੍ਰਿਤਸਰ ’ਚ ਨਸ਼ਾ-ਹਥਿਆਰ ਤਸਕਰੀ ਦੇ 3 ਨੈੱਟਵਰਕ ਬੇਨਕਾਬ, 5 ਗ੍ਰਿਫ਼ਤ


Live Punjabi Tv / Amritsar

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

ਅਧਿਕਾਰੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦਾ ਪਤਾ ਲਗਾਉਣ ਵਿੱਚ ਜੁਟੇ ਹੋਏ ਹਨ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 13 ਪਿਸਤੌਲ, 3.267 ਕਿਲੋਗ੍ਰਾਮ ਹੈਰੋਇਨ ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ

ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਮੁਲਜ਼ਮਾਂ ਦੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨਾਲ ਜੁੜੇ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਸਬੰਧੀ ਥਾਣਾ ਡੀ-ਡਿਵੀਜ਼ਨ ਅਤੇ ਥਾਣਾ ਛੇਹਰਟਾ ਵਿੱਚ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ।

ਹੁਣ ਪੁਲਿਸ ਬਰਾਮਦਗੀ ਦੇ ਸਰੋਤ ਅਤੇ ਨੈੱਟਵਰਕ ਨਾਲ ਜੁੜੀਆਂ ਹੋਰ ਕੜੀਆਂ ਦੀ ਜਾਂਚ ਕਰ ਰਹੀ ਹੈ। ਜਾਂਚ ਵਿੱਚ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਹਥਿਆਰ ਅਤੇ ਹੈਰੋਇਨ ਕਿੱਥੋਂ ਲਿਆਂਦੇ ਗਏ ਅਤੇ ਅੱਗੇ ਕਿਨ੍ਹਾਂ ਨੂੰ ਸਪਲਾਈ ਕੀਤੇ ਜਾਣੇ ਸਨ। ਪੁਲਿਸ ਵੱਲੋਂ ਵਿਦੇਸ਼ੀ ਹੈਂਡਲਰਾਂ ਨਾਲ ਮੁਲਜ਼ਮਾਂ ਦੇ ਸੰਭਾਵਿਤ ਸੰਪਰਕ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦਾ ਪਤਾ ਲਗਾਉਣ ਵਿੱਚ ਜੁਟੇ ਹੋਏ ਹਨ

Three drug and weapon smuggling networks busted in amritsar 5 arrested


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now