ਨਾਨਾ ਪਾਟੇਕਰ ਦਾ ਵੀਰਵਾਰ ਸਵੇਰੇ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੰਤ ਪ੍ਰੇਮਾਨੰਦ ਮਹਾਰਾਜ ਦੀ ਸੁਰੱਖਿਆ ’ਤੇ ਉੱਠੇ ਸਵਾਲ, ਮੁੱਖ ਮੰਤਰੀ ਤੋਂ ਆਸ਼ਰਮ ਦੀ ਜਾਂਚ ਦੀ ਮੰਗ ਐਲਨ ਮਸਕ ਦਾ ਵੱਡਾ ਬਿਆਨ, ਕਿਹਾ- ਕਿਊਬੈਕ, ਅਲਬਰਟਾ ਤੇ ਸਸਕੈਚਵਨ ਨੂੰ ਕੈਨੇਡਾ ਤੋਂ ਵੱਖ ਹੋ ਜਾਣਾ ਚਾਹੀਦਾ ਰੂਸ ਦੇ ਹਵਾਈ ਹਮਲੇ ਵਿੱਚ ਯੂਕਰੇਨ ਦੇ ਕਈ ਸ਼ਹਿਰਾਂ ਵਿੱਚ ਘੱਟੋ-ਘੱਟ 19 ਲੋਕਾਂ ਦੀ ਮੌਤ; 60 ਤੋਂ ਵੱਧ ਜ਼ਖ਼ਮੀ ਐੱਮ.ਬੀ.ਐੱਸ. ਵੱਲੋਂ ਮੱਕਾ ਸਮਝੌਤਾ ਸਰਗਰਮ ਕੀਤੇ ਜਾਣ ਦੇ ਵਿਚਕਾਰ ਹੂਤੀਆਂ ਨੇ ਤੁਰਕੀ ਅਤੇ ਪਾਕਿਸਤਾਨ ਨੂੰ ਦਿੱਤੀ ਭਿਆਨਕ ਚੇਤਾਵਨੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 08-10-2026 ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਪੰਜਾਬ ਪੁਲਿਸ ਨੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ! ਹੈਂਡ ਗ੍ਰੇਨੇਡ ਸਮੇਤ ISI ਨਾਲ ਜੁੜੇ 2 ਨੌਜਵਾਨ ਗ੍ਰਿਫ਼ਤਾਰ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਪੰਜਾਬੀ ਸੂਫੀ ਸਿੰਗਰ ਦੀ ਗੱਡੀ ਦਾ ਐਕਸੀਡੈਂਟ, ਪੰਜਾਬ ਚੋਣਾਂ ਤੋਂ 2 ਮਹੀਨੇ ਪਹਿਲਾਂ CBI ਰੇਡ, ਕੇਜਰੀਵਾਲ ਨੇ ਖੋਲ੍ਹ ਦਿੱਤਾ ਭਾਜਪਾ ਦੇ ਖ਼ਿਲਾਫ਼ ਮੋਰਚਾ!

ਪੰਜਾਬ ਪੁਲਿਸ ਨੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ! ਹੈਂਡ ਗ੍ਰੇਨੇਡ ਸਮੇਤ ISI ਨਾਲ ਜੁੜੇ 2 ਨੌਜਵਾਨ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ! ਹੈਂਡ ਗ੍ਰ


Live Punjabi TV / Tarn Taran

ਗੁਪਤ ਸੂਚਨਾ ਤੋਂ ਬਾਅਦ ਕੀਤਾ ਗ੍ਰਿਫ਼ਤਾਰ

ਤਿਉਹਾਰਾਂ 'ਤੇ ਹਿੰਸਾ ਕਰਾਉਣ ਦੀ ਸੀ ਤਿਆਰੀ

ਪੰਜਾਬ ਪੁਲਿਸ ਨੇ ਤਿਉਹਾਰਾਂ ਤੋਂ ਪਹਿਲਾਂ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਤਰਨਤਾਰਨ ਤੋਂ ਪਾਕਿਸਤਾਨੀ ਖੁਫੀਆ ਏਜੰਸੀ ISI ਨਾਲ ਜੁੜੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਤੋਂ 4 ਗ੍ਰੇਨੇਡ ਬਰਾਮਦ ਕੀਤੇ ਹਨ ਅਤੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਪੁਲਿਸ ਨੇ ਤਿਉਹਾਰਾਂ ਤੋਂ ਪਹਿਲਾਂ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਤਰਨਤਾਰਨ ਤੋਂ ਪਾਕਿਸਤਾਨੀ ਖੁਫੀਆ ਏਜੰਸੀ ISI ਨਾਲ ਜੁੜੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਤੋਂ 4 ਗ੍ਰੇਨੇਡ ਬਰਾਮਦ ਕੀਤੇ ਹਨ ਅਤੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ CIA ਸਟਾਫ਼ ਇੰਸਪੈਕਟਰ ਰੂਪਿੰਦਰਪਾਲ ਸਿੰਘ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਸੋਮਵਾਰ ਦੇਰ ਰਾਤ ਇਹ ਕਾਰਵਾਈ ਕੀਤੀ ਗਈ। ਜਿਸ ਤੋਂ ਬਾਅਦ ਖੇਮਕਰਨ ਤੋਂ ਕ੍ਰਿਸ਼ਨ ਸਿੰਘ ਅਤੇ ਪ੍ਰਿੰਸਪਾਲ ਸਿੰਘ ਨਾਮ ਦੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਗ੍ਰੇਨੇਡ ਡਰੋਨ ਦੇ ਜ਼ਰੀਏ ਪਾਕਿਸਤਾਨ ਤੋਂ ਭੇਜੇ ਗਏ ਸਨ।

ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ISI ਤਿਉਹਾਰਾਂ ਦੇ ਦੌਰਾਨ ਪੰਜਾਬ ਵਿੱਚ ਹਿੰਸਕ ਗਤੀਵਿਧੀਆਂ ਕਰਾਉਣਾ ਚਾਹੁੰਦੀ ਸੀ। ਖਾਲੜਾ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਇਨ੍ਹਾਂ ਦੇ ਹੋਰ ਸਾਥੀਆਂ ਅਤੇ ਕਿਸੇ ਅੱਤਵਾਦੀ ਸੰਗਠਨ ਨਾਲ ਇਨ੍ਹਾਂ ਦੇ ਕਨੈਕਸ਼ਨ ਦੀ ਜਾਂਚ ਕਰ ਰਹੀ ਹੈ।

Punjab Police Foils Major Terror Plot Two Youths Linked To The ISI Arrested With A Hand Grenade


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now