ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਮੁਲਜ਼ਮ ਕਾਬੂ।
/ crime
Live Punjabi Tv /
Jalandhar
ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ
ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ, ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਮੁਲਜ਼ਮ ਕਾਬੂ।
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਖੂਹਾਂ ਉੱਪਰ ਲੱਗੀਆਂ ਮੋਟਰਾਂ ਦੀਆਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵੱਲੋਂ ਅਜਿਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਅਤੇ ਲੋਕਾਂ ਦੀ ਜਾਇਦਾਦ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਜਲੰਧਰ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ। ਜੇਕਰ ਤੁਹਾਡੇ ਇਲਾਕੇ ਵਿੱਚ ਕੋਈ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ, ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ।
Accused who committed a theft apprehended by jalandhar commissionerate police