ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ

ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੀ ਧਮਕੀ! ਮੰਗੀ ਕਰੋੜਾਂ ਰੁਪਏ ਦੀ ਫਿਰੌਤੀ

ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੀ ਧਮਕੀ!


Live Punjabi TV / Mumbai

ਐਂਟੀ-ਐਕਸਟੋਰਸ਼ਨ ਸੈੱਲ ਨੇ ਸ਼ੁਰੂ ਕੀਤੀ ਜਾਂਚ

ਡਰਾਉਣ ਲਈ ਪੈਦਾ ਕਰਨ ਲਈ ਕੀਤਾ ਗਿਆ ਕਾਲ

ਮਸ਼ਹੂਰ ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੀ ਤਰਫ਼ੋਂ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਹੈਰੀ ਬਾਕਸਰ ਦੇ ਨਾਮ ਦੇ ਗੈਂਗਸਟਰ ਤੋਂ ਧਮਕੀਭਰਾ ਕਾਲ ਆਇਆ ਹੈ। ਕਾਲ ਕਰਨ ਵਾਲੇ ਨੇ ਅਦਾਕਾਰ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ। ਫਿਰੌਤੀ ਦੀ ਕਾਲ ਆਉਣ ਤੋਂ ਬਾਅਦ ਤੁਸ਼ਾਰ ਕਪੂਰ ਨੇ ਤੁਰੰਤ ਮੁੰਬਈ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ।

ਮਾਮਲੇ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਮੁੰਬਈ ਪੁਲਿਸ ਨੇ ਇਸ ਕੇਸ ਨੂੰ ਐਂਟੀ-ਐਕਸਟੋਰਸ਼ਨ ਸੈੱਲ ਨੂੰ ਸੌਂਪ ਦਿੱਤਾ ਹੈ। ਵਹੀਂ ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਵੀ ਇਸ ਮਾਮਲੇ ਵਿੱਚ ਜਾਂਚ ਕਰ ਰਹੀਆਂ ਹਨ। ਕ੍ਰਾਈਮ ਬ੍ਰਾਂਚ ਦੀ ਟੈਕਨੀਕਲ ਟੀਮ ਨੇ ਧਮਕੀਭਰੇ ਕਾਲ ਦੀ ਆਡੀਓ ਰਿਕਾਰਡਿੰਗ ਦੀ ਜਾਂਚ ਕੀਤੀ। ਇਸ ਤੋਂ ਬਾਅਦ ਆਵਾਜ਼ ਦਾ ਮਿਲਾਨ ਹੈਰੀ ਬਾਕਸਰ ਦੇ ਅਧਿਕਾਰਤ ਆਡੀਓ ਸੈਂਪਲ ਨਾਲ ਕੀਤਾ ਗਿਆ।

ਪੁਲਿਸ ਦੇ ਸੀਨੀਅਰ ਅਧਿਕਾਰੀਆਂ ਮੁਤਾਬਕ, ਦੋਵੇਂ ਆਵਾਜ਼ਾਂ ਆਪਸ ਵਿੱਚ ਮੇਲ ਨਹੀਂ ਖਾਂਦੀਆਂ। ਇਸ ਤੋਂ ਪੁਲਿਸ ਨੂੰ ਸ਼ੱਕ ਹੈ ਕਿ ਇਹ ਫ਼ਰਜ਼ੀ ਕਾਲ ਸੀ। ਕਿਸੇ ਨੇ ਗੈਂਗ ਦਾ ਨਾਮ ਲੈ ਕੇ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ। ਤੁਹਾਨੂੰ ਦੱਸ ਦੇਈਏ ਕਿ ਅਦਾਕਾਰ ਟਾਈਗਰ ਸ਼ਰਾਫ਼ 'ਤੇ ਹੋਈ ਫਾਇਰਿੰਗ ਤੋਂ ਬਾਅਦ ਸਾਰੇ ਬਾਲੀਵੁੱਡ ਅਦਾਕਾਰਾਂ ਨੇ ਆਪਣੀ ਸੁਰੱਖਿਆ ਵਧਾ ਲਈ ਹੈ।

Bollywood Actor Tusshar Kapoor Receives A Threat From The Lawrence Bishnoi Gang


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now