ਕਸ਼ਮੀਰ ਵਿੱਚ ਲਸ਼ਕਰ ਕਮਾਂਡਰ ਢੇਰ, ਮਸਜਿਦ ਵਿੱਚ ਛਿਪਾ ਸੀ ਅੱਤਵਾਦੀ ਜੌਹਰੀ ਸ਼ੋਰੂਮ ਤੋਂ 30-40 ਕਰੋੜ ਦੇ ਗਹਿਣੇ ਲੈ ਕੇ ਫ਼ਰਾਰ ਹੋਏ ਬਦਮਾਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ - ਕੇਜਰੀਵਾਲ ਦਾਊਦ ਇਬਰਾਹਿਮ ਦੇ ਪੁਰਾਣੇ ਟਿਕਾਣੇ 'ਤੇ ਚੱਲੇਗਾ ਬੁਲਡੋਜ਼ਰ ਜਾਤੀਗਤ ਭੇਦਭਾਵ ਤੋਂ ਤੰਗ ਆ ਕੇ ਦਲਿਤ ਨੌਜਵਾਨ 3 ਘੰਟੇ ਤੱਕ ਪਾਣੀ ਦੀ ਟੈਂਕੀ 'ਤੇ ਚੜ੍ਹਿਆ, 'ਸਿੱਖਿਆ ਕ੍ਰਾਂਤੀ' ਦਾ ਪੁਲਿਸ ਅਫ਼ਸਰਾਂ ਸਾਹਮਣੇ ਪਰਦਾਫਾਸ਼! ਬੁਲੇਟ ਮੋਟਰਸਾਈਕਲ ਚੋਰੀ ਕਰਦੇ ਦੋ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਿਸ ਨੇ ਕੀਤਾ ਮਾਮਲਾ ਦਰਜ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 19-11-2026 05:30 AM ਨਿਤੇਸ਼ ਤਿਵਾੜੀ ਦੀ ਰਾਮਾਇਣ ਨੇ ਭਾਰਤ ਵਿੱਚ 12 ਦਿਨਾਂ ਵਿੱਚ ₹792.60 ਕਰੋੜ ਸ਼ੁੱਧ ਕਮਾਏ।

ਬੁਲੇਟ ਮੋਟਰਸਾਈਕਲ ਚੋਰੀ ਕਰਦੇ ਦੋ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਿਸ ਨੇ ਕੀਤਾ ਮਾਮਲਾ ਦਰਜ

ਬੁਲੇਟ ਮੋਟਰਸਾਈਕਲ ਚੋਰੀ ਕਰਦੇ ਦੋ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਿਸ


Live Punjabi TV / Jalandhar

ਨਵੀਂ ਬਾਰਾਦਰੀ, ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ

ਏ.ਸੀ.ਪੀ. ਸੈਂਟਰਲ ਨੇ ਭਰੋਸਾ ਦਿਵਾਇਆ ਕਿ ਮੋਟਰਸਾਈਕਲ ਚੋਰੀ ਦੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

ਜਲੰਧਰ: ਏ.ਸੀ.ਪੀ. ਸੈਂਟਰਲ, ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 16.11.2026 ਨੂੰ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਦੋ ਨੌਜਵਾਨਾਂ ਵੱਲੋਂ ਇੱਕ ਬੁਲੇਟ ਮੋਟਰਸਾਈਕਲ ਚੋਰੀ ਕਰਦੇ ਹੋਏ ਦਿਖਾਈ ਦੇ ਰਹੇ ਹਨ।

ਇਸ ਘਟਨਾ ਸਬੰਧੀ ਥਾਣਾ ਨਵੀਂ ਬਾਰਾਦਰੀ, ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਤਫ਼ਤੀਸ਼ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਘਟਨਾ ਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਦੀ ਸੀ.ਸੀ.ਟੀ.ਵੀ. ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਤਕਨੀਕੀ ਸਾਧਨਾਂ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਕਰਕੇ ਮਾਮਲੇ ਨੂੰ ਜਲਦ ਟਰੇਸ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਏ.ਸੀ.ਪੀ. ਸੈਂਟਰਲ ਨੇ ਭਰੋਸਾ ਦਿਵਾਇਆ ਕਿ ਮੋਟਰਸਾਈਕਲ ਚੋਰੀ ਦੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

Video Of Two Youths Stealing A Bullet Motorcycle Goes Viral Police Register A Case


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now