ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸਿੰਚਾਈ ਘੁਟਾਲੇ ਨੂੰ ਲੈ ਕੇ ਐਕਸ਼ਨ 'ਚ ਸਰਕਾਰ, ਵਿਜੀਲੈਂਸ ਬਿਊਰੋ ਕਰੇਗੀ ਘੁਟਾਲੇ ਦੀ ਜਾਂਚ

In-action-regarding-the-irrigati


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਪੰਜਾਬ ਦੀ ਮਾਨ ਸਰਕਾਰ ਪੁਰਾਣੇ ਘਪਲਿਆਂ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਸਰਕਾਰ ਨੇ ਸਿੰਚਾਈ ਘੁਟਾਲੇ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਦਰਅਸਲ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਦੌਰਾਨ ਸਿੰਚਾਈ ਵਿਭਾਗ ਵਿੱਚ ਹੋਏ ਕਰੋੜਾਂ ਰੁਪਏ ਦੇ ਘਪਲੇ ਦੀ ਜਾਂਚ ਹੁਣ ਵਿਜੀਲੈਂਸ ਬਿਊਰੋ ਕਰੇਗੀ। ਜਾਣਕਾਰੀ ਅਨੁਸਾਰ ਵਿਜੀਲੈਂਸ ਇਸ ਸਬੰਧੀ ਸੇਵਾਮੁਕਤ ਉੱਚ ਅਧਿਕਾਰੀਆਂ ਅਤੇ ਕਈ ਆਗੂਆਂ ਤੋਂ ਪੁੱਛਗਿੱਛ ਕਰ ਸਕਦੀ ਹੈ।

In action regarding the irrigation scam the Vigilance Bureau of the government will investigate the scam


Popular Posts
Just Now