ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

MMS Leak ਮਾਮਲੇ ‘ਚ DGP ਨੇ ਦਿੱਤਾ ਵੱਡਾ ਬਿਆਨ, ਕਿਹਾ- ਹੁਣ ਲਿਆ ਜਾਵੇਗਾ ਵੱਡਾ ACTION

MMS Leak ਮਾਮਲੇ ‘ਚ DGP ਨੇ ਦਿੱਤਾ ਵੱਡਾ ਬਿਆਨ, ਕਿਹਾ-  ਹੁਣ ਲਿਆ ਜਾਵ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਚੰਡੀਗੜ੍ਹ ਯੂਨੀਵਰਸਿਟੀ ਵਾਇਰਲ ਵੀਡੀਓ ਮਾਮਲੇ ‘ਤੇ ਪੰਜਾਬ ਦੇ DGP ਗੌਰਵ ਯਾਦਵ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਮਾਮਲੇ ‘ਚ ਤਿੰਨ ਮਹਿਲਾ ਪੁਲਿਸ ਅਫਸਰਾਂ ਦੀ ਐਸ.ਆਈ.ਟੀ ਦਾ ਗਠਨ ਕੀਤਾ ਹੈ। ਸੀਨੀਅਰ ਪੁਲਿਸ ਅਧਿਕਾਰੀ ਗੁਰਪ੍ਰੀਤ ਕੌਰ ਦਿਓ ਦੀ ਅਗਵਾਈ ਵਿਚ ਐਸ.ਆਈ.ਟੀ ਵਲੋਂ ਜਾਂਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਵਾਇਰਲ ਵੀਡੀਓ ਮਾਮਲੇ ‘ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਦੋ ਵਾਰਡਨ ਮੁਅੱਤਲ ਕਰ ਦਿੱਤੇ ਹਨ।
ਇਸ ਮਾਮਲੇ ਨੂੰ ਲੈ ਕੇ 5 ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਕਿ ਪੂਰੇ ਮਾਮਲੇ ਦੀ ਜਾਂਚ ਕਰੇਗੀ। ਜ਼ਿਕਰਯੋਗ ਹੈ ਕਿ ਮਾਮਲੇ ‘ਚ ਮੁਹਾਲੀ ਪੁਲਿਸ ਦੋਵੇਂ ਮੁਲਜ਼ਮ ਨੌਜਵਾਨਾਂ ਅਤੇ ਲੜਕੀ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਪੁਲਿਸ ਤਿੰਨਾਂ ਤੋਂ ਇਤਰਾਜ਼ਯੋਗ ਵੀਡੀਓਜ਼ ਸਬੰਧੀ ਜਾਣਕਾਰੀ ਇਕੱਠੀ ਕਰਨ ਲਈ ਉਨ੍ਹਾਂ ਦੇ ਰਿਮਾਂਡ ਦੀ ਮੰਗ ਕਰ ਸਕਦੀ ਹੈ।

DGP made a big statement in the MMS Leak case and said Big ACTION will be taken now


Popular Posts
Just Now