ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਮੋਗਾ 'ਚ ਅੰਤਿਮ ਸੰਸਕਾਰ ਮੌਕੇ ਗੈਸ ਸਿਲੰਡਰ 'ਚ ਧਮਾਕਾ, 30 ਤੋਂ ਵੱਧ ਲੋਕ ਸੜੇ

ਮੋਗਾ 'ਚ ਅੰਤਿਮ ਸੰਸਕਾਰ ਮੌਕੇ ਗੈਸ ਸਿਲੰਡਰ 'ਚ ਧਮਾਕਾ,  30 ਤੋਂ ਵੱਧ ਲ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਮੋਗਾ ਦੇ ਪਿੰਡ ਢੁੱਡੀਕੇ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਸ਼ਮਸ਼ਾਨਘਾਟ ਦੀ ਗੈਸ ਭੱਠੀ ਵਿੱਚ ਸੋਮਵਾਰ ਸ਼ਾਮ ਨੂੰ ਇੱਕ ਵਿਅਕਤੀ ਦੇ ਸਸਕਾਰ ਦੌਰਾਨ ਧਮਾਕਾ ਹੋ ਗਿਆ। ਇਸ ਵਿੱਚ 30 ਤੋਂ ਵੱਧ ਲੋਕ ਬੁਰੀ ਤਰ੍ਹਾਂ ਝੁਲਸ ਗਏ। ਇਨ੍ਹਾਂ ਵਿੱਚੋਂ 4 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸਸਕਾਰ ਸਮੇਂ ਸ਼ਮਸ਼ਾਨਘਾਟ ਵਿੱਚ 300 ਤੋਂ ਵੱਧ ਲੋਕ ਮੌਜੂਦ ਸਨ। ਸੜਨ ਵਾਲੇ ਜ਼ਿਆਦਾਤਰ ਲੋਕ ਬਜ਼ੁਰਗ ਹਨ।
ਗੈਸ ਭੱਠੀ ‘ਚ ਧਮਾਕੇ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਪਿੰਡ ਵਾਸੀਆਂ ਨੇ ਆਪਣੇ ਵਾਹਨਾਂ ਵਿੱਚ ਝੁਲਸੇ ਲੋਕਾਂ ਨੂੰ ਮੋਗਾ, ਜਗਰਾਉਂ ਅਤੇ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ ਪਹੁੰਚਾਇਆ। ਚਾਰ ਲੋਕ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਹਨ। ਚਸ਼ਮਦੀਦਾਂ ਨੇ ਦੱਸਿਆ ਕਿ ਲਾਸ਼ ਨੂੰ ਭੱਠੀ ਅੰਦਰ ਰੱਖਣ ਤੋਂ ਪਹਿਲਾਂ ਹੀ ਗੈਸ ਚਾਲੂ ਹੋ ਗਈ ਸੀ। ਜਿਉਂ ਹੀ ਲਾਸ਼ ਨੂੰ ਭੱਠੀ ਅੰਦਰ ਰੱਖ ਕੇ ਅੱਗਜਲਾਈ ਗਈ ਤਾਂ ਧਮਾਕਾ ਹੋ ਗਿਆ। ਘਟਨਾ ਤੋਂ ਬਾਅਦ ਹਫੜਾ-ਦਫੜੀ ਮਚ ਗਈ।ਇਸ ਤੋਂ ਬਾਅਦ ਹਰਨੇਕ ਸਿੰਘ ਦਾ ਅੰਤਿਮ ਸੰਸਕਾਰ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।

More than 30 people were burnt in a gas cylinder explosion during a funeral in Moga


Popular Posts
Just Now