ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕੈਨੇਡਾ ਬੈਠੇ ਗੋਲਡੀ ਬਰਾੜ ਨੇ ਬੰਬੀਹਾ ਗੈਂਗ ਨੂੰ ਪੋਸਟ ਪਾ ਦਿੱਤਾ ਜਵਾਬ, ਕਿਹਾ- ਬਦਲਾ ਜੋਰ ਦੇ ਸਿਰ ‘ਤੇ ਲਿਆ ਜਾਂਦਾ

Goldie-Brar-who-is-sitting-in-Ca


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਚੰਡੀਗੜ੍ਹ: ਰਾਜਸਥਾਨ ਦੇ ਨਾਗੌਰ ‘ਚ ਦਿਨ ਦਿਹਾੜੇ ਪੇਸ਼ੀ ‘ਤੇ ਆਏ ਗੈਂਗਸਟਰ ਸੰਦੀਪ ਬਿਸ਼ਨੋਈ ਦੀ ਬਾਈਕ ਸਵਾਰ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਹਮਲੇ ‘ਚ ਸੰਦੀਪ ਨੂੰ 9 ਗੋਲੀਆਂ ਲੱਗੀਆਂ ਸਨ, ਜਦਕਿ ਉਸ ਦੇ ਦੋ ਸਾਥੀ ਗੰਭੀਰ ਰੂਪ ‘ਚ ਜ਼ਖਮੀ ਹੋਏ ਸੀ। ਜਿਸ ਦੇ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਲਈ ਸੀ। ਜਿਸ ਦਾ ਜਵਾਬ ਹੁਣ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ ਪਾ ਕੇ ਦਿੱਤਾ ਹੈ।
ਗੋਲਡੀ ਬਰਾੜ ਨੇ ਪੋਸਟ ਪਾਉਂਦਿਆ ਕਿਹਾ ਕਿ, “ਜੈ ਸ਼੍ਰੀ ਰਾਮ ਜੈ ਭਾਰਤ, ਸਤਿ ਸ੍ਰੀ ਅਕਾਲ (SSA), ਸਲਾਮ ਸ਼ਹੀਦਾਂ ਨੂੰ, ਛੋਟੂ ਬਿਸ਼ਨੋਈ ਮੰਗਲੀ ਅਤੇ ਸੰਦੀਪ ਬਿਸ਼ਨੋਈ ਮੰਗਲੀ ਵਿਚਕਾਰ 10 ਸਾਲ ਪੁਰਾਣੀ ਦੁਸਮਣੀ ਚੱਲ ਰਹੀ ਸੀ ਅਤੇ ਇਹ ਦੋਵੇਂ ਸਾਡੇ ਜਾਣਕਾਰ ਸਨ ਅਤੇ ਅਸੀਂ ਉਨ੍ਹਾਂ ਦਾ ਰਾਜੀਨਾਮਾ ਕਰਾਉਣ ਦੀ ਕੋਸ਼ਿਸ਼ ਵੀ ਕੀਤੀ ਸੀ ਪਰ ਦੋਵੇਂ ਹੀ ਨਹੀਂ ਮੰਨੇ, ਔਰ ਦੇ ਦਾਅਵਾ ਕਰ ਰਹੇ ਹੈਂ ਕਿ ਹਮਨੇ ਬਦਲਾ ਲੇ ਲਿਆ, ਬਦਲਾ ਜੋਰ ਦੇ ਸਿਰ ‘ਤੇ ਲਿਆ ਜਾਂਦਾ ਹੈ ਅਤੇ ਫੇਸਬੁੱਕ ‘ਤੇ ਪੋਸਟ ਪਾ ਕੇ ਬਦਲਾ ਨਹੀਂ ਲਿਆ ਜਾਂਦਾ।”

Goldie Brar who is sitting in Canada posted a reply to the Bambiha gang and said Revenge was taken on the head


Popular Posts
Just Now