ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਪੰਜਾਬ ਸਰਕਾਰ ਖ਼ਿਲਾਫ਼ ਭਾਜਪਾ ਨੇ ਖੋਲ੍ਹਿਆ ਮੋਰਚਾ, ਦਿੱਤਾ ਰੋਸ ਧਰਨਾ

ਪੰਜਾਬ ਸਰਕਾਰ ਖ਼ਿਲਾਫ਼ ਭਾਜਪਾ ਨੇ ਖੋਲ੍ਹਿਆ ਮੋਰਚਾ, ਦਿੱਤਾ ਰੋਸ ਧਰਨਾ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਪੰਜਾਬ ਭਾਜਪਾ ਵਲੋਂ ਪ੍ਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਖਿਲਾਫ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਆਪ ਵਲੋਂ ਭਾਜਪਾ 'ਤੇ ਆਪ ਵਿਧਾਇਕਾਂ ਦੀ ਕੀਤੀ ਜਾ ਰਹੀ ਖਰੀਦ ਫਰੋਖਤ ਅਤੇ ਆਪ੍ਰੇ੍ਸ਼ਨ ਲੋਟਸ ਦੇ ਲਾਏ ਗਏ ਦੋਸ਼ਾਂ ਦੀ ਨਿੰਦਾ ਕੀਤੀ ਗਈ ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਆਪਣੀ ਨਾਕਾਮੀਆਂ ਨੂੰ ਛੁਪਾ ਰਹੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਬੇਭਰੋਸਗੀ ਦਾ ਮਤਾ ਦਿੱਤਾ ਹੈ।

BJP has opened a protest against the Punjab government


Popular Posts
Just Now