ਆਪ ਵਿਧਾਇਕ ਉੱਗੋਕੇ ਦੇ ਪਿਤਾ ਨੇ ਨਿਗਲਿਆ ਜ਼ਹਿਰ, ਹਾਲਤ ਗੰਭੀਰ, ਡੀਐੱਮਸੀ 'ਚ ਕਰਵਾਇਆ ਦਾਖਲ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ: ਚੰਡੀਗੜ੍ਹ: ਭਦੌੜ ਤੋਂ ਆਪ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਵਲੋਂ ਜ਼ਹਿਰ ਨਿਗਲਣ ਦੀ ਖ਼ਬਰ ਹੈ। ਹਾਲਤ ਗੰਭੀਰ ਹੁੰਦੀ ਵੇਖ ਕੇ ਦਰਸ਼ਨ ਸਿੰਘ ਹੁਰਾਂ ਨੂੰ ਡੀਐੱਮਸੀ ਲੁਧਿਆਣਾ ਦਾਖਲ ਕਰਵਾਇਆ ਗਿਆ ਹੈ।
ਖ਼ਬਰ ਅਪਡੇਟ ਹੋ ਰਹੀ ਹੈ
AAP MLA Ugokes father swallowed poison and was admitted to DMC in critical condition