ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਮਨਾਲੀ ਤੋਂ ਪਰਤਦੇ ਸਮੇਂ ਵਾਪਰਿਆ ਹਾਦਸਾ, ਪੰਜਾਬ ਤੋਂ ਆਏ ਸੈਲਾਨੀਆਂ ਦੀ ਕਾਰ ਬਿਆਸ ਦਰਿਆ 'ਚ ਡਿੱਗੀ, ਦੋ ਦੀ ਮੌਤ, ਇਕ ਜ਼ਖਮੀ

ਮਨਾਲੀ ਤੋਂ ਪਰਤਦੇ ਸਮੇਂ ਵਾਪਰਿਆ ਹਾਦਸਾ, ਪੰਜਾਬ ਤੋਂ ਆਏ ਸੈਲਾਨੀਆਂ ਦੀ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਮੰਡੀ: ਹਿਮਾਚਲ ਦੇ ਮੰਡੀ ਤੋਂ ਦੁਖਦ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਪੰਜਾਬ ਤੋਂ ਆਏ ਸੈਲਾਨੀਆਂ ਦੀ ਕਾਰ ਬਿਆਸ ਦਰਿਆ ਵਿੱਚ ਡਿੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਦੋ ਸੈਲਾਨੀਆਂ ਦੀ ਮੌਤ ਹੋ ਗਈ ਜਦਕਿ ਤੀਜਾ ਗੰਭੀਰ ਜ਼ਖ਼ਮੀ ਹੈ। ਇਹ ਹਾਦਸਾ ਚੰਡੀਗੜ੍ਹ-ਮਨਾਲੀ NH-21 'ਤੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਪੰਜਾਬ ਦੀ ਸੀ, ਜੋ ਬੇਕਾਬੂ ਹੋ ਕੇ ਬਿਆਸ ਦਰਿਆ 'ਚ ਡਿੱਗ ਗਈ। ਹਾਦਸੇ ਸਮੇਂ ਕਾਰ ਵਿੱਚ ਤਿੰਨ ਨੌਜਵਾਨ ਸਵਾਰ ਸਨ। ਜਿਨ੍ਹਾਂ 'ਚੋਂ ਦੋ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਦੇ ਨਾਲ ਹੀ ਹਾਦਸੇ ਦਾ ਸ਼ਿਕਾਰ ਹੋਏ ਸੈਲਾਨੀ ਪੰਜਾਬ ਦੇ ਅੰਮ੍ਰਿਤਸਰ, ਚੰਡੀਗੜ੍ਹ ਅਤੇ ਗੁਰਦਾਸਪੁਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਤਿੰਨੋਂ ਮਨਾਲੀ ਗਏ ਸਨ ਅਤੇ ਉਥੋਂ ਵਾਪਸ ਆ ਰਹੇ ਸਨ। ਇਸ ਦੇ ਨਾਲ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

An accident occurred while returning from Manali The car of tourists from Punjab fell into the Beas river Two died and one was injured


Popular Posts
Just Now