ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਕੇਂਦਰ ਦੀ ਵੱਡੀ ਕਾਰਵਾਈ, 10 Youtube ਚੈਨਲ ਕੀਤੇ ਬੈਨ, ਜਾਣੋ ਕਾਰਨ

ਕੇਂਦਰ ਦੀ ਵੱਡੀ ਕਾਰਵਾਈ, 10 Youtube ਚੈਨਲ ਕੀਤੇ ਬੈਨ, ਜਾਣੋ ਕਾਰਨ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਕੇਂਦਰ ਸਰਕਾਰ ਨੇ ਧਾਰਮਿਕ ਨਫਰਤ ਫੈਲਾਉਣ ਦੇ ਮਕਸਦ ਨਾਲ ਫਰਜ਼ੀ ਖਬਰਾਂ ਪ੍ਰਸਾਰਤ ਕਰਨ ‘ਤੇ 45 ਵੀਡੀਓ ਤੇ 10 ਯੂ-ਟਿਊਬ ਚੈਨਲਾਂ ‘ਤੇ ਰੋਕ ਲਗਾ ਦਿੱਤੀ ਹੈ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਤਰ੍ਹਾਂ ਦੇ ਵੀਡੀਓ ਵਿਚ ਫਿਰਕੂ ਦੰਗੇ ਪੈਦਾ ਕਰਨ ਤੇ ਦੇਸ਼ ਵਿਚ ਜਨਤਕ ਵਿਵਸਥਾ ਨੂੰ ਖਰਾਬ ਕਰਨ ਦੀ ਗੱਲ ਕਹੀ ਗਈ ਸੀ। ਸਰਕਾਰ ਨੇ ਕਿਹਾ ਕਿ ਉਸ ਨੇ ਖੁਫੀਆ ਏਜੰਸੀਆਂ ਦੇ ਇਨਪੁਟ ਦੇ ਆਧਾਰ ‘ਤੇ ਵੀਡੀਓ ਨੂੰ ਬਲਾਕ ਕਰ ਦਿੱਤਾ ਹੈ। ਬਲਾਕ ਕੀਤੇ ਗਏ ਵੀਡੀਓ ਨੂੰ ਦੇਖੇ ਜਾਣ ਦੀ ਕੁੱਲ ਗਿਣਤੀ 1.3 ਕਰੋੜ ਤੋਂ ਜ਼ਿਆਦਾ ਸੀ।
ਸੂਚਨਾ ਤੇ ਪ੍ਰਸਾਰਣ ਮਤਰੀ ਅਨੁਰਾਗ ਠਾਕੁਰ ਨੇ ਟਵੀਟ ਕੀਤਾ ਕਿ ਸੂਚਨਾ ਪ੍ਰਸਾਰਣ ਮੰਤਰਾਲੇ ਨੇ 10 ਚੈਨਲਾਂ ਨੂੰ ਦੇਸ਼ ਖਿਲਾਫ ਜ਼ਹਿਰ ਉਗਲਣ ਵਾਲੇ, ਭਰਮ ਵਿਚ ਪਾਉਣ ਵਾਲੇ ਤੇ ਮਿੱਤਰ ਦੇਸ਼ਾਂ ਨਾਲ ਸਬੰਧਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਨ ਲਈ ਰੋਕ ਲਗਾ ਕੇ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਹੈ। ਰਾਸ਼ਟਰਹਿਤ ਵਿਚ ਇਹ ਪਹਿਲਾਂ ਵੀ ਕੀਤਾ ਹੈ, ਅੱਗੇ ਵੀ ਕਰਾਂਗੇ।

Centers big action 10 Youtube channel ban Know the reasons


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now