ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤੇ ਇਹ ਹੁਕਮ

ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਨੂ


LPTV / Chandigarh

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਪਾਉਣ ਵਾਲੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਘਟਾਉਣ ਦੀ ਅਰਜ਼ੀ ’ਤੇ ਜਲਦੀ ਫੈਸਲਾ ਲੈਣ ਲਈ ਕਿਹਾ ਹੈ।
ਸੁਪਰੀਮ ਕੋਰਟ ਨੇ ਕਿਹਾ 2 ਮਈ ਦੇ ਹੁਕਮਾਂ ਮੁਤਾਬਕ ਫੈਸਲਾ ਲੈਣ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ। ਜੋ ਕਿ ਕਾਫੀ ਸਮਾਂ ਪਹਿਲਾਂ ਹੀ ਖਤਮ ਹੋ ਗਿਆ ਹੈ। ਇਸ ਲਈ ਜਲਦੀ ਫੈਸਲਾ ਲੈਣਾ ਚਾਹੀਦਾ ਹੈ। ਅੱਗੇ ਅਦਾਲਤ ਨੇ ਕਿਹਾ ਕੇ ਜੋ ਵੀ ਫੈਸਲਾ ਕਰਨਾ ਹੈ ਕੇਂਦਰ ਨੇ ਕਰਨਾ ਹੈ।ਇਸ ਦੌਰਾਨ ਅਦਾਲਤ ਨੇ ਸਰਕਾਰ ਨੂੰ ਭਲਕੇ ਤੱਕ ਹਲਫ਼ਨਾਮਾ ਦਾਇਰ ਕਰਕੇ ਦੱਸਣ ਲਈ ਕਿਹਾ ਹੈ ਕਿ ਇਸ ਸਬੰਧ ਵਿੱਚ ਕਿੰਨੀ ਪੈਰਵਾਈ ਹੋਈ ਹੈ।

The Supreme Court gave these orders to the Center regarding the punishment of Balwant Singh Rajoana


Popular Posts
Just Now