ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਝਟਕਾ, ਇਕ ਅਕਤੂਬਰ ਤੋਂ ਲਾਗੂ ਨਹੀਂ ਹੋਵੇਗੀ ਇਹ ਸਕੀਮ, ਕਿਹਾ...

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਝਟਕਾ, ਇਕ ਅਕਤੂਬਰ ਤੋਂ ਲਾਗੂ ਨਹੀਂ


LPTV / Chandigarh

ਚੰਡੀਗੜ੍ਹ : ਆਪ ਦੀ ਬਹੁਮੰਤਵੀ ਘਰ-ਘਰ ਆਟਾ ਯੋਜਨਾ ਨੂੰ ਲੈ ਕੇ ਹਾਈ ਕੋਰਟ ਦੇ ਡਬਲ ਬੈਂਚ ਨੇ ਵੀ ਪੰਜਾਬ ਸਰਕਾਰ ਨੂੰ ਝਟਕੇ ਦਿੰਦੇ ਹੋਏ ਕਿਸੇ ਵੀ ਤੀਜੀ ਧਿਰ ਨੂੰ ਕੋਈ ਅਧਿਕਾਰ ਨਾ ਦੇਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਦੇ ਡਬਲ ਬੈਂਚ ਦੇ ਇਸ ਫ਼ੈਸਲੇ ਨਾਲ ਆਮ ਆਦਮੀ ਪਾਰਟੀ ਦੀ ਘਰ-ਘਰ ਆਟਾ ਯੋਜਨਾ 1 ਅਕਤੂਬਰ ਨੂੰ ਲਾਗੂ ਨਹੀਂ ਹੋ ਪਾਵੇਗੀ। ਪੰਜਾਬ ਦੇ ਡਿਪੂ ਹੋਲਡਰਾਂ ਨੇ ਸਰਕਾਰ ਦੇ ਇਸ ਫ਼ੈਸਲੇ ਨੂੰ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ। ਅਦਾਲਤ ਦੇ ਇਸ ਨਾਲ-ਨਾਲ ਪੰਜਾਬ ਵਿਚ ਘਰ-ਘਰ ਆਟਾ ਸਕੀਮ ਲਾਗੂ ਨਹੀਂ ਹੋ ਪਾਵੇਗੀ।
ਜ਼ਿਕਰਯੋਗ ਹੈ ਕਿ ਐੱਨਐੱਫਐੱਸਏ ਡਿੱਪੂ ਹੋਲਡਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਘਰ-ਘਰ ਆਟੇ ਮਾਮਲੇ ਨੂੰ ਹਾਈ ਕੋਰਟ 'ਚ ਚੁਣੌਤੀ ਦਿੱਤੀ ਗਈ ਸੀ। ਇਸ ਮਗਰੋਂ ਡਿੱਪੂ ਹੋਲਡਰ ਫੈਡਰੇਸ਼ਨ ਤੇ ਪੰਜਾਬ ਰਾਜ ਡਿੱਪੂ ਹੋਲਡਰ ਯੂਨੀਅਨ (ਸਿੱਧੂ) ਆਦਿ ਨੇ ਵੀ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।

The High Court said that the scheme will not be implemented from October 1 a blow to the Punjab government


Popular Posts
Just Now