ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Video- ਸੜਕ ਹਾਦਸੇ ’ਚ ਜ਼ਖ਼ਮੀ ਹੋਏ ਛੋਟੇ ਬੱਚੇ ਨੂੰ ਦੇਖ ਇਸ ਮਹਿਲਾ ਅਧਿਕਾਰੀ ਦੇ ਅੱਖਾਂ 'ਚੋਂ ਨਿਕਲ ਆਏ ਹੰਝੂ

Video-Tears-came-out-of-the-eyes


LPTV / Chandigarh

ਲਾਈਵ ਪੰਜਾਬੀ ਟੀਵੀ, ਲਖੀਮਪੁਰ ਖੀਰੀ : ਇਥੇ ਇਕ ਬੱਸ ਤੇ ਟਰੱਕ ਦਰਮਿਆਨ ਹੋਈ ਟੱਕਰ ਵਿਚ 8 ਲੋਕਾਂ ਦੀ ਮੌਤ ਗਈ ਤੇ 25 ਹੋਰ ਫੱਟੜ ਹੋ ਗਏ। ਫੱਟੜਾਂ ਵਿਚ ਇਕ ਛੋਟਾ ਬੱਚਾ ਵੀ ਸ਼ਾਮਲ ਸੀ, ਜਿਸਨੂੰ ਹਸਪਤਾਲ ਵਿਚ ਵੇਖਣ ਲਈ ਲਖਨਊ ਡਵੀਜ਼ਨ ਦੇ ਕਮਿਸ਼ਨਰ ਡਾ. ਰੋਸ਼ਨ ਜੈਕਬ ਆਏ। ਬੱਚੇ ਦੀ ਹਾਲਤ ਵੇਖ ਕੇ ਉਨ੍ਹਾਂ ਦੀਆਂ ਅੱਖਾਂ ਵਿਚੋਂ ਹੰਝੂ ਕਿਰਨ ਲੱਗ ਪਏ। ਉਨ੍ਹਾਂ ਲੋੜੀਂਦੀ ਰਾਹਤ ਦੇਣ ਵਾਸਤੇ ਹੁਕਮ ਜਾਰੀ ਕੀਤੇ। ਦੱਸ ਦੇਈਏ ਪੀੜਤਾਂ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਦੀਆਂ ਅੱਖਾਂ 'ਚ ਹੰਝੂ ਆ ਗਏ। ਉਹ ਪੀੜਤਾਂ ਨੂੰ ਦਿਲਾਸਾ ਵੀ ਦੇ ਰਹੀ ਸੀ ਅਤੇ ਰੋ ਵੀ ਰਹੀ ਸੀ। ਜ਼ਖਮੀ ਬੱਚੇ ਨੂੰ ਮਿਲ ਕੇ, ਉਹ ਖੁਦ ਰੋ ਪਈ, ਉਸ ਨੂੰ ਨਾ ਰੋਣ ਦੀ ਸਲਾਹ ਦਿੱਤੀ। ਉਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ।

https://twitter.com/ANINewsUP/status/1575128276124594177?ref_src=twsrc%5Etfw%7Ctwcamp%5Etweetembed%7Ctwterm%5E1575128276124594177%7Ctwgr%5Efc45385dd0b21f0b88af144686476096985d01b0%7Ctwcon%5Es1_&ref_url=https%3A%2F%2Fwww.livehindustan.com%2Futtar-pradesh%2Fstory-viral-video-lucknow-divisional-commissioner-ias-dr-roshan-jacob-cries-after-meeting-child-injured-in-lakhimpur-accident-7151119.html

Video Tears came out of the eyes of this female officer after seeing the little child injured in the road accident


Popular Posts
Just Now