ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਗੈਂਗ+ਸਟਰ ਖਰੌੜ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ ਲੁਧਿਆਣਾ, ਲਾਰੈਂਸ ਦੇ ਸਾਹਮਣੇ ਬਿਠਾ ਕੇ...

ਗੈਂਗ+ਸਟਰ ਖਰੌੜ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ ਲੁਧਿਆਣਾ,


LPTV / Chandigarh

ਲੁਧਿਆਣਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਹੁਣ ਤਕ ਕਈ ਗ੍ਰਿਫ਼ਤਾਰੀਆਂ ਅਤੇ ਦੋ ਐਨਕਾਊਂਟਰ ਕਰ ਚੁੱਕੀ ਹੈ। ਇਸ ਦੇ ਨਾਲ ਹੀ ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਾਤਲਾਂ ਨੂੰ ਹਥਿਆਰ ਦੇਣ ਵਾਲੇ ਗੈਂਗਸਟਰ ਐੱਸਕੇ ਖਰੋੜ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲੁਧਿਆਣਾ ਲਿਆਂਦਾ ਜਾ ਰਿਹਾ ਹੈ। ਜਿੱਥੇ ਗੈਂਗਸਟਰ ਲਾਰੈਂਸ ਨੂੰ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸ ਮਾਮਲੇ 'ਚ ਕਈ ਜਾਣਕਾਰੀਆਂ ਹਾਸਲ ਕੀਤੀਆਂ ਜਾਣਗੀਆਂ।
ਰਿਪੋਰਟਾਂ ਦੀ ਮੰਨੀਏ ਤਾਂ ਖਰੌੜ ਲਾਰੈਂਸ ਦਾ ਕਰੀਬੀ ਦੱਸਿਆ ਜਾਂਦਾ ਹੈ। ਉਸ 'ਤੇ ਤਿਹਾੜ ਜੇਲ੍ਹ 'ਚ ਬੰਦ ਹੋਣ ਦੇ ਬਾਵਜੂਦ ਮੂਸੇਵਾਲਾ ਦੀ ਹੱਤਿਆ ਲਈ ਸ਼ਾਰਪ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਦਾ ਦੋਸ਼ ਹੈ। ਇਸ ਸਬੰਧੀ ਹੁਣ ਪੁਲਿਸ ਖਰੌੜ ਨੂੰ ਲਾਰੈਂਸ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕਰੇਗੀ।

Gang+ster Kharod will be brought on production warrant by sitting in front of Ludhiana Lawrence


Popular Posts
Just Now