ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਗੁਰਦੁਆਰਾ ਪੰਜਾ ਸਾਹਿਬ 'ਚ ਫਿਲਮ ਦੀ ਸ਼ੂਟਿੰਗ ਦੌਰਾਨ ਟੀਮ ਜੁੱਤੀਆਂ ਸਮੇਤ ਗੁਰਦੁਆਰੇ ‘ਚ ਘੁੰਮਦੀ ਆਈ ਨਜ਼ਰ

During-the-shooting-of-the-film-


LPTV / Chandigarh

ਲਾਈਵ ਪੰਜਾਬੀ ਟੀਵੀ: ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਹਸਨ ਅਬਦਾਲ ਇਲਾਕੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਮਰਿਆਦਾ ਭੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਮ ‘ਲਾਹੌਰ-ਲਾਹੌਰ ਏ’ ਦੀ ਸ਼ੂਟਿੰਗ ਗੁਰਦੁਆਰੇ ਵਿੱਚ ਹੋਈ ਸੀ। ਇਸ ਦੌਰਾਨ ਸਟਾਰ ਕਾਸਟ ਅਤੇ ਟੀਮ ਜੁੱਤੀ ਪਾ ਕੇ ਗੁਰਦੁਆਰੇ ‘ਚ ਸ਼ੂਟਿੰਗ ਕਰਦੇ ਨਜ਼ਰ ਆਏ। ਇਹ ਦੇਖ ਕੇ ਇੱਕ ਸ਼ਰਧਾਲੂ ਟੀਮ ਨਾਲ ਉਲਝ ਗਿਆ ਅਤੇ ਘਟਨਾ ਦੀ ਵੀਡੀਓ ਬਣਾ ਲਈ।
ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮ ਦੀ ਸ਼ੂਟਿੰਗ ਦੌਰਾਨ 10 ਤੋਂ ਵੱਧ ਮੁਸਲਿਮ ਕਲਾਕਾਰ ਗੁਰਦੁਆਰੇ ਵਿੱਚ ਦਸਤਾਰਾਂ ਬੰਨ੍ਹ ਕੇ ਦ੍ਰਿਸ਼ਾਂ ਦੀ ਸ਼ੂਟਿੰਗ ਕਰ ਰਹੇ ਸਨ ਤਾਂ ਗੁਰਦੁਆਰਾ ਸਾਹਿਬ ਵਿਖੇ ਆਈ ਸੰਗਤ ਨੇ ਜਦੋਂ ਸਟਾਰ ਕਾਸਟ ਅਤੇ ਟੀਮ ਨੂੰ ਜੁੱਤੀਆਂ ਪਾ ਕੇ ਅੰਦਰ ਜਾਂਦੇ ਦੇਖਿਆ ਤਾਂ ਉਨ੍ਹਾਂ ਵਿਰੋਧ ਕੀਤਾ। ਸੰਗਤ ਨੇ ਇਸ ਦੀ ਵੀਡੀਓ ਵੀ ਬਣਾਈ ਅਤੇ ਵਾਇਰਲ ਕਰ ਦਿੱਤੀ। ਵੀਡੀਓ ਵਿੱਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵੀ ਫਿਲਮ ਦੀ ਸਟਾਰ ਕਾਸਟ ਨੂੰ ਸਿੱਖ ਧਰਮ ਅਤੇ ਮਰਿਆਦਾ ਬਾਰੇ ਦੱਸਦੇ ਹੋਏ ਦਿਖਾਈ ਦਿੱਤੇ।ਸ਼ੂਟਿੰਗ ਦੌਰਾਨ ਕਈ ਮੁਸਲਿਮ ਅਦਾਕਾਰਾਂ ਨੇ ਸਿੱਖਾਂ ਦੇ ਕੱਪੜੇ ਪਾਏ ਹੋਏ ਸਨ। ਕਈ ਤਾਂ ਜੁੱਤੀ ਪਾ ਕੇ ਸਿਰ ਵੀ ਨਹੀਂ ਢੱਕ ਰਹੇ ਸਨ। ਸਿੱਖਾਂ ਦੇ ਵਿਰੋਧ ਤੋਂ ਬਾਅਦ ਮੁਸਲਮਾਨ ਕਲਾਕਾਰਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਆਪਣੇ ਆਪ ਨੂੰ ਮਹਿਮਾਨ ਕਹਿਣ ਲੱਗੇ।

During the shooting of the film in Gurdwara Panja Sahib the team was seen walking around the Gurdwara with shoes


Popular Posts
Just Now