ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੈਟਰੋਲ ਨਾਲ ਭਰੀ ਬੋਤਲ ਫੜ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੀਆਂ ਬੇਰੁਜ਼ਗਾਰ PTI ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ

Two-women-leaders-of-the-unemplo


LPTV / Chandigarh

ਚੰਡੀਗੜ੍ਹ : ਬੇਰੁਜ਼ਗਾਰ PTI 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਸੀਪੀ ਸ਼ਰਮਾ ਤੇ ਵੀਰਪਾਲ ਕੌਰ ਬੇਰੁਜ਼ਗਾਰ PTI 646 ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿਚ ਰੈਗੂਲਰ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਸੋਹਾਣਾ ਪਿੰਡ ਦੀ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ, ਜਦ ਕਿ ਉਨ੍ਹਾਂ ਦੇ ਸਾਥੀ ਪਾਣੀ ਵਾਲੀ ਟੈਂਕੀ ਦੇ ਥੱਲੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਫਿਜ਼ੀਕਲ ਟਰੇਨਿੰਗ ਇੰਸਟ੍ਰਕਟਰ (ਪੀਟੀਆਈ) ਯੂਨੀਅਨ ਦੇ ਪ੍ਰਦਰਸ਼ਨ ਨੂੰ ਅੱਜ ਇੱਕ ਸਾਲ ਪੂਰਾ ਕਰ ਲਿਆ ਹੈ। ਉਹ ਇੱਕ ਸਾਲ ਤੋਂ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਸੀ। ਪੀਟੀਆਈ ਦੀ ਸਿਖਲਾਈ ਲੈਣ ਵਾਲੀਆਂ ਦੋ ਔਰਤਾਂ ਅੱਜ ਪੈਟਰੋਲ ਨਾਲ ਭਰੀ ਬੋਤਲ ਲੈ ਕੇ ਪਾਣੀ ਦੀ ਟੈਂਕੀ ‘ਤੇ ਚੜ੍ਹ ਗਈਆਂ। ਉਹ ਸਰਕਾਰੀ ਨੌਕਰੀ ਦੀ ਮੰਗ ਕਰ ਰਹੀਆਂ ਹਨ। ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ ਹੈ। ਉਨ੍ਹਾਂ ਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਫਿਜ਼ੀਕਲ ਟਰੇਨਿੰਗ ਲੈ ਚੁੱਕੇ ਸੀ.ਪੀ ਸ਼ਰਮਾ ਦਾ ਕਹਿਣਾ ਹੈ ਕਿ ਪਿਛਲੀ ਪੰਜਾਬ ਸਰਕਾਰ ਵੱਲੋਂ ਸਾਨੂੰ ਨੌਕਰੀਆਂ ਦੀ ਗਰੰਟੀ ਦਿੱਤੀ ਗਈ ਸੀ, ਪਰ ਪਿਛਲੀ ਸਰਕਾਰ ਨੇ ਵਾਅਦਾ ਪੂਰਾ ਨਹੀਂ ਕੀਤਾ। ਉਸ ਸਮੇਂ ਆਮ ਆਦਮੀ ਪਾਰਟੀ ਨੇ ਨੌਕਰੀ ਦੇਣ ਦਾ ਭਰੋਸਾ ਦਿੱਤਾ ਸੀ, ਪਰ ਭਗਵੰਤ ਮਾਨ ਦੀ ਸਰਕਾਰ ਬਣੀ ਨੂੰ ਸੱਤ ਮਹੀਨੇ ਹੋਣ ਵਾਲੇ ਹਨ, ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ।
ਸਿੱਪੀ ਨੇ ਕਿਹਾ ਕਿ ਉਹ ਪਹਿਲਾਂ ਵੀ ਪੰਜਾਬ ‘ਚ ਪਾਣੀ ਦੀਆਂ ਟੈਂਕੀਆਂ ‘ਤੇ ਚੜ੍ਹ ਚੁੱਕੇ ਹਨ ਪਰ ਹਰ ਵਾਰ ਵਾਅਦੇ ਕਰਕੇ ਉਨ੍ਹਾਂ ਨੂੰ ਉਤਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਬੇਨਤੀ ਕਰਦੇ ਹਨ ਕਿ ਪੀਟੀਆਈ ਦੀ ਮੈਰਿਟ ਸੂਚੀ ਜਲਦੀ ਤੋਂ ਜਲਦੀ ਜਾਰੀ ਕੀਤੀ ਜਾਵੇ।

https://twitter.com/ANI/status/1577539923527495680?ref_src=twsrc%5Etfw%7Ctwcamp%5Etweetembed%7Ctwterm%5E1577539923527495680%7Ctwgr%5Ee83c629f4618ebc05452cd5d38f294efd3f3ca32%7Ctwcon%5Es1_&ref_url=https%3A%2F%2Fscrollpunjab.com%2Fnews%2Fpunjab%2Ftwo-women-leaders-of-pti-teachers-union-climbed-water-tank%2F

Two women leaders of the unemployed PTI teachers union climbed onto the water tank holding a bottle full of petrol


Popular Posts
Just Now