CM ਭਗਵੰਤ ਮਾਨ ਨੇ ਭਾਰਤੀ ਹਵਾਈ ਸੈਨਾ ਦਿਵਸ ਮੌਕੇ ਜਾਂਬਾਜ਼ ਜਵਾਨਾਂ ਨੂੰ ਦਿੱਤੀ ਵਧਾਈ
LPTV / Chandigarh
ਲਾਈਵ ਪੰਜਾਬੀ ਟੀਵੀ, ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਵਾਈ ਸੈਨਾ ਦਿਵਸ ਮੌਕੇ ਦੇਸ਼ ਤੇ ਲੋਕ ਹਿੱਤ ਪ੍ਰਤੀ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਬਹਾਦਰ ਸੈਨਿਕਾਂ ਨੂੰ ਵਧਾਈ ਦਿੱਤੀ ਹੈ। ਦੇਸ਼ ਵਿਰੋਧੀ ਤਾਕਤਾਂ ਅਤੇ ਕੁਦਰਤੀ ਆਫਤਾਂ ਤੋਂ ਦੇਸ਼ ਨੂੰ ਬਚਾਉਣ ਲਈ ਹਰ ਵਕਤ ਮੋਹਰੀ ਭੂਮਿਕਾ ਅਦਾ ਕਰਨ ਵਾਲੇ ਜਾਂਬਾਜ਼ ਜਵਾਨਾਂ ਦੀ ਬਹਾਦਰੀ ਤੇ ਦਲੇਰੀ ਲਈ ਸਲਾਮ ਕੀਤੀ ਹੈ।
CM Bhagwant Mann congratulated Air Force personnel on the occasion of Indian Air Force Day