ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਮਹਿਲਾ ਪੁਲਿਸ ਵਾਲੀਆਂ 'ਤੇ ਵਿਭਾਗ ਦਾ ਵੱਡਾ ਐਕਸ਼ਨ, ਹੋਇਆ ਤਬਾਦਲਾ, ਜਾਣੋ ਕਾਰਨ

ਮਹਿਲਾ ਪੁਲਿਸ ਵਾਲੀਆਂ 'ਤੇ ਵਿਭਾਗ ਦਾ ਵੱਡਾ ਐਕਸ਼ਨ,  ਹੋਇਆ ਤਬਾਦਲਾ, ਜਾਣ


LPTV / Chandigarh

ਲਾਈਵ ਪੰਜਾਬੀ ਟੀਵੀ: ਬੀਤੇ ਦਿਨ ਬਟਾਲਾ ਵਿਖੇ ਪਾਰਕ ‘ਚ ਕੁੜੀਆਂ ਦੇ ਥੱਪੜ ਮਾਰਨ ਵਾਲੀ ਮਹਿਲਾ ਪੁਲਿਸ ਮੁਲਾਜ਼ਮਾਂ ‘ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ‘ਚ ਵਿਭਾਗ ਵਲੋਂ ਐਕਸ਼ਨ ਲੈ ਲਿਆ ਗਿਆ ਹੈ। ਪੁਲਿਸ ਵੱਲੋਂ ਸਬੰਧਤ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ ਤੇ ਮਾਮਲੇ ਦੀ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਪੁਲਿਸ ਨੇ ਆਪਣੀ ਸੋਸ਼ਲ ਮੀਡਿਆ ਅਕਾਊਂਟ ‘ਤੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਬਟਾਲਾ 'ਚ ਖਾਕੀ ਇੱਕ ਵਾਰ ਮੁੜ ਦਾਗਦਾਰ ਹੁੰਦੀ ਵਿਖਾਈ ਦਿੱਤੀ ਹੈ। ਇਥੇ ਦੋ ਪੁਲਿਸ ਮੁਲਾਜ਼ਮਾਂ ਦਬੰਗਈ ਕਰਦੀਆਂ ਵਿਖਾਈ ਦਿੱਤੀਆਂ ਹਨ, ਜਿਨ੍ਹਾਂ ਨੇ ਦੋ ਕੁੜੀਆਂ ਦੀ ਕੁੱਟਮਾਰ ਕੀਤੀ ਹੈ। ਜਾਣਕਾਰੀ ਅਨੁਸਾਰ ਦੋਵੇਂ ਕੁੜੀਆਂ ਪਾਰਕ 'ਚ ਬੈਠੀਆਂ ਹੋਈਆਂ ਸਨ, ਜਦੋਂ ਦੋਵੇਂ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਦੇ ਥੱਪੜ ਮਾਰਨੇ ਸ਼ੁਰੂ ਕਰ ਦਿੱਤੇ। ਇਹ ਵੀ ਪਤਾ ਲੱਗਿਆ ਹੈ ਕਿ ਇਹ ਇਥੇ ਪਾਰਕ ਵਿੱਚ ਮੁੰਡੇ ਕੁੜੀਆਂ ਬੈਠੇ ਗਲਤ ਹਰਕਤਾਂ ਕਰ ਰਹੇ ਸਨ, ਜਿਸ ਕਾਰਨ ਇਹ ਘਟਨਾ ਵਾਪਰੀ। ਘਟਨਾ ਸਮਾਧ ਰੋਡ ‘ਤੇ ਪਾਰਕ ਦੀ ਹੈ, ਜਿਥੇ ਇਹ ਕੁੜੀਆਂ ਬੈਠੀਆਂ ਹੋਈਆਂ ਸਨ। ਘਟਨਾ ਦੀ ਵੀਡੀਓ ਵਾਇਰਲ ਹੋ ਰਹੀ ਹੈ।

https://twitter.com/BatalaPolice/status/1580220085385326593?ref_src=twsrc%5Etfw%7Ctwcamp%5Etweetembed%7Ctwterm%5E1580220085385326593%7Ctwgr%5Eb3e62e29ce84cfc063df60aa683115dca3d979c5%7Ctwcon%5Es1_&ref_url=https%3A%2F%2Fscrollpunjab.com%2Fnews%2Fconcerned-police-officials-have-been-transferred-in-batala-issue%2F

There was a big action of the women police officers and the transfer of the department Know the reason


Popular Posts
Just Now