ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਸਿਮਰਨਜੀਤ ਸਿੰਘ ਮਾਨ ਨੂੰ ਜੰਮੂ-ਕਸ਼ਮੀਰ ਪੁਲਿਸ ਨੇ ਲਖਨਪੁਰ 'ਚ ਰੋਕਿਆ, ਕਿਹਾ- ਦਾਖ਼ਲੇ ਦੀ ਇਜਾਜ਼ਤ ਨਹੀਂ

ਸਿਮਰਨਜੀਤ ਸਿੰਘ ਮਾਨ ਨੂੰ ਜੰਮੂ-ਕਸ਼ਮੀਰ ਪੁਲਿਸ ਨੇ ਲਖਨਪੁਰ 'ਚ ਰੋਕਿਆ,


LPTV / Chandigarh

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਬੀਤੀ ਰਾਤ ਜੰਮੂ ਕਸ਼ਮੀਰ ਵਿਚ ਦਾਖਲ ਹੋਣ ਤੋਂ ਪੁਲਿਸ ਨੇ ਰੋਕ ਲਿਆ । ਇਸ ਬਾਰੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਮੈਨੂੰ ਭਾਰਤ ਸਰਕਾਰ ਦੇ ਹੁਕਮਾਂ ਨਾਲ ਪੁਲਿਸ ਨੇ ਬਿਨਾਂ ਕੋਈ ਕਾਰਨ ਦੱਸੇ ਕਸ਼ਮੀਰ ਜਾਣ ਤੋਂ ਰੋਕ ਦਿੱਤਾ ਹੈ। ਮੇਰੇ ਕੋਲ ਵਕੀਲ ਵਲੋਂ ਨੁਮਾਇੰਦਗੀ ਕਰਨ ਦਾ ਸੰਵਿਧਾਨਕ ਅਧਿਕਾ ਹੈ, ਜਿਸਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਇਸੇ ਦੌਰਾਨ ਸੰਸਦ ਮੈਂਬਰ ਮਾਨ ਨੇ ਕਿਹਾ ਕਿ ਮੈਂ ਉਥੇ ਜਾ ਕੇ ਸਿੱਖਾਂ ਦੀ ਹਾਲਤ ਦੇਖਣਾ ਚਾਹੁੰਦਾ ਹਾਂ ਕਿ ਉਥੇ ਸਿੱਖ ਸੁਰੱਖਿਅਤ ਹਨ ਕਿ ਨਹੀਂ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਇਕ ਸਟੇਟ ਹੈ, ਤੁਸੀਂ ਇਹ ਨਹੀਂ ਕਹਿ ਸਕਦੇ ਕਿ ਤੁਸੀਂ ਲੁਧਿਆਣਾ ਜਾਣਾ ਜਾਂ ਚੰਡੀਗੜ੍ਹ ਜਾਣਾ। ਉਨ੍ਹਾਂ ਕਿਹਾ ਕਿ ਜੇ ਮੈਂ ਪੰਜਾਬ ’ਚ ਹਾਂ ਤਾਂ ਜਿਥੇ ਮਰਜ਼ੀ ਚਲਾ ਜਾਵਾਂ।ਦੂਜੇ ਪਾਸੇ ਡੀਐੱਸਪੀ ਕਠੂਆ ਸੁਖਦੇਵ ਸਿੰਘ ਜਾਮਵਾਲ ਦਾ ਕਹਿਣਾ ਹੈ ਕਿ ਜੰਮੂ-ਕਸ਼ਮੀਰ ਸਰਕਾਰ ਅਤੇ ਜੰਮੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਮਰਨਜੀਤ ਸਿੰਘ ਮਾਨ ਨੂੰ ਜੰਮੂ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਇਸ ਕਾਰਨ ਉਸ ਨੂੰ ਲਖਨਪੁਰ ਵਿੱਚ ਰੋਕ ਦਿੱਤਾ ਗਿਆ ਹੈ। ਜਦੋਂ ਤੱਕ ਉਨ੍ਹਾਂ ਨੂੰ ਇਜਾਜ਼ਤ ਨਹੀਂ ਮਿਲਦੀ, ਉਹ ਉਨ੍ਹਾਂ ਨੂੰ ਅੱਗੇ ਨਹੀਂ ਦੱਸ ਸਕਦੇ।

https://twitter.com/SimranjitSADA/status/1582068291950227456?ref_src=twsrc%5Etfw%7Ctwcamp%5Etweetembed%7Ctwterm%5E1582068291950227456%7Ctwgr%5Eb69941a3f31249a6bd86b42237c7956712386beb%7Ctwcon%5Es1_&ref_url=https%3A%2F%2Fwww.babushahi.com%2Fpunjabi%2Ffull-news.php%3Fid%3D180167headline%3DE0A8B8E0A8BFE0A8AEE0A8B0E0A89CE0A980E0A8A4-E0A8B8E0A8BFE0A9B0E0A898-E0A8AEE0A8BEE0A8A8-E0A8A8E0A982E0A9B0-E0A89CE0A9B0E0A8AEE0A982-E0A895E0A8B6E0A8AEE0A980E0A8B0-27E0A89A-E0A8A6E0A8BEE0A896E0A8B2-E0A8B9E0A98BE0A8A3-E0A8A4E0A98BE0A882-E0A8AAE0A981E0A8B2E0A8BFE0A8B8-E0A8A8E0A987-E0A8B0E0A98BE0A895E0A8BFE0A886

Simranjit Singh Maan was stopped by the Jammu and Kashmir Police in Lakhanpur and said entry is not allowed


Popular Posts
Just Now