ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

NIA ਦੀ ਵੱਡੀ ਕਾਰਵਾਈ ; ਗੈਂਗ+ਸਟਰ ਜੱਗੂ ਭਗਵਾਨਪੁਰੀਆ ਦੇ ਵਕੀਲ ਦੇ ਘਰ ਕੀਤੀ RAID

NIAs-major-action-Gang+ster-Jagg


LPTV / Chandigarh

ਲਾਈਵ ਪੰਜਾਬੀ ਟੀਵੀ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ-ਐੱਨਸੀਆਰ ਸਮੇਤ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਦੀ ਇਸ ਕਾਰਵਾਈ ਦਾ ਮਕਸਦ ਭਾਰਤ ਅਤੇ ਵਿਦੇਸ਼ਾਂ ‘ਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਡਰੱਗ ਸਮੱਗਲਰਾਂ ‘ਤੇ ਸ਼ਿਕੰਜਾ ਕੱਸਣਾ ਹੈ।
ਇਸ ਨਾਲ ਜੁੜੀ ਇਕ ਹੋਰ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ‘ਚ NIA ਨੇ ਰੇਡ ਕੀਤੀ ਗਈ ਹੈ। ਇਹ ਛਾਪੇਮਾਰੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਵਕੀਲ ਡਾ. ਸ਼ੈਲੀ ਸ਼ਰਮਾ ਦੇ ਘਰ ਹੋਈ ਹੈ।
ਹਾਲਾਂਕਿ ਇਸਦੇ ਵਿਰੋਧ ‘ਚ ਵਕੀਲਾਂ ਵੱਲੋਂ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਐਡਵੋਕੇਟ ਸ਼ੈਲੀ ਸ਼ਰਮਾ ਦਾ ਕਹਿਣਾ ਹੈ ਕਿ ਉਹ ਗੈਂਗਸਟਰ ਦਾ ਕੇਸ ਲੜਦੀ ਹੈ ਇਸ ਲਈ ਉਸ ਦੇ ਘਰ ਐਨਆਈਏ ਨੇ ਮਿਲ ਕੇ ਛਾਪੇਮਾਰੀ ਕੀਤੀ ਹੈ ਤਾਂ ਸ਼ੈਲੀ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਦੋ ਮੋਬਾਈਲ ਐਨਆਈਏ ਨੇ ਕਬਜ਼ੇ ਵਿੱਚ ਲਏ ਹਨ ਤਾਂ ਸ਼ੈਲੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ, ਜੱਗੂ ਭਗਵਾਨਪੁਰੀਆ ਮੁਹਾਲੀ ਆਰਪੀਜੀ ਅਟੈਕ ਕੇਸ ਅਤੇ ਹੋਰ ਗੈਂਗਸਟਰਾਂ ਦੇ ਕੇਸ ਆਉਂਦੇ ਹਨ।

NIAs major action Gang+ster Jaggu Bhagwanpurias lawyers house raided


Popular Posts
Just Now