ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਲੁਧਿਆਣਾ ਅਦਾਲਤ ਨੇ ਨਵਜੋਤ ਸਿੱਧੂ ਖ਼ਿਲਾਫ ਪੇਸ਼ੀ ਲਈ ਪ੍ਰੋਡਕਸ਼ਨ ਵਾਰੰਟ ਕੀਤਾ ਜਾਰੀ

Ludhiana-court-issued-production


LPTV / Chandigarh

ਅੰਮ੍ਰਿਤਸਰ : ਰੋਡਰੇਜ ਮਾਮਲੇ ਵਿਚ ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਖ਼ਿਲਾਫ ਹੁਣ ਲੁਧਿਆਣਾ ਦੀ ਅਦਾਲਤ ਨੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ | ਅਦਾਲਤ ਨੇ ਸਿੱਧੂ ਨੂੰ 21 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਜ਼ਿਕਰਯੋਗ ਇਹ ਕਿ ਨਵਜੋਤ ਸਿੱਧੂ ਨੇ ਦੋ ਵਾਰ ਅਦਾਲਤ ਤੋਂ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਲਈ ਅਪੀਲ ਕੀਤੀ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ। ਸਿੱਧੂ ਨੇ ਸਾਬਕਾ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਰਜ ਕੇਸ ’ਚ ਗਵਾਹ ਵਜੋਂ ਲੁਧਿਆਣਾ ਦੀ ਅਦਾਲਤ ’ਚ ਪੇਸ਼ ਹੋਣ ਲਈ ਤਲਬ ਕੀਤਾ ਹੈ |

Ludhiana court issued production warrant for appearance against Navjot Sidhu


Popular Posts
Just Now