ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Breaking News- ਪੰਜਾਬ ਪੁਲਿਸ ਦੀ ਗ੍ਰਿਫਤ ’ਚੋਂ ਫਰਾਰ ਹੋਇਆ ਗੈਂਗ+ਸਟਰ ਦੀਪਕ ਟੀਨੂੰ ਆਇਆ ਅੜਿੱਕੇ

Breaking-News-Deepak-Tinu-the-ga


LPTV / Chandigarh

ਲਾਈਵ ਪੰਜਾਬੀ ਟੀਵੀ: ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਦੀਪਕ ਟੀਨੂੰ ਦੀ ਗ੍ਰਿਫਤਾਰ ਕਰ ਲਿਆ ਹੈ।ਸੀਆਈਏ ਦੀ ਗ੍ਰਿਫਤ ਤੋਂ ਫਰਾਰ ਦੀਪਕ ਟੀਨੂੰ ਦੀ ਗ੍ਰਿਫਤਾਰੀ ਹੋ ਚੁੱਕੀ ਹੈ।ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫਤਾਰੀ ਹੋਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਦੀ ਗ੍ਰਿਫਤ ’ਚੋਂ ਫਰਾਰ ਹੋਏ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਮੁਲਜ਼ਮ ਦੀਪਕ ਟੀਨੂੰ ਦੇ ਭਾਰਤ ਛੱਡਣ ਦੀ ਸੂਚਨਾ ਮਿਲੀ ਸੀ। ਟੀਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਖਾਸਮ-ਖਾਸ ਹੈ ਅਤੇ ਏ-ਕੈਟਾਗਿਰੀ ਦਾ ਗੈਂਗਸਟਰ ਹੈ। ਟੀਨੂੰ ਮਾਨਸਾ ਪੁਲਸ ਦੀ ਹਿਰਾਸਤ ’ਚੋਂ ਫਰਾਰ ਹੋਣ ਤੋਂ ਬਾਅਦ ਰਾਜਸਥਾਨ ਹੁੰਦਾ ਹੋਇਆ ਮੁੰਬਈ ਪਹੁੰਚਿਆ ਅਤੇ ਉਥੋਂ ਨਕਲੀ ਪਾਸਪੋਰਟ ਰਾਹੀਂ ਮਾਰੀਸ਼ਸ ਅਤੇ ਫਿਰ ਸਾਊਥ ਅਫਰੀਕਾ ਰਵਾਨਾ ਹੋ ਗਿਆ ਸੀ। ਦੱਸਣਯੋਗ ਹੈ ਕਿ ਦੀਪਕ ਟੀਨੂੰ ਨੂੰ ਫਰਾਰ ਹੋਣ ਵਿਚ ਮਦਦ ਕਰਨ ਵਾਲੀ ਉਸ ਦੀ ਗਰਲਫ੍ਰੈਂਡ ਵੀ ਦੇਸ਼ ਛੱਡਣ ਦੀ ਫਿਰਾਕ ਵਿਚ ਸੀ, ਜਿਸ ਨੂੰ ਬੀਤੇ ਦਿਨੀਂ ਮੁੰਬਈ ਦੇ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

Breaking News Deepak Tinu the gangster who escaped from the custody of the Punjab Police came to the rescue


Popular Posts
Just Now