ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਪੁਲਿਸ ਦੇ ਮੁਲਾਜ਼ਮ ਤੋਂ ਅਣਜਾਣੇ 'ਚ ਚੱਲੀ ਗੋ+ਲੀ, ਨੌਜਵਾਨ ਦੀ ਮੌ+ਤ, ਦੇਖੋ ਵੀਡੀਓ

Watch-the-video-of-the-death-of-


LPTV / Chandigarh

ਅੰਮ੍ਰਿਤਸਰ: ਅੰਮ੍ਰਿਤਸਰ 'ਚ ਇੱਕ ਮੋਬਾਈਲ ਦੀ ਦੁਕਾਨ ਵਿੱਚ ਇੱਕ ਪੁਲਿਸ ਮੁਲਾਜ਼ਮ ਨੇ ਅਣਜਾਣੇ ਵਿੱਚ ਆਪਣੇ ਸਰਕਾਰੀ ਪਿਸਤੌਲ ਵਿੱਚੋਂ ਗੋਲੀ ਚਲਾ ਦਿੱਤੀ। ਗੋਲੀ ਦੁਕਾਨ ‘ਤੇ ਕੰਮ ਕਰਦੇ ਨੌਜਵਾਨ ਨੂੰ ਲੱਗੀ। ਜਿਸ ਤੋਂ ਬਾਅਦ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ ਹੈ।
ਇਸ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। 49 ਸੈਕਿੰਡ ਦੀ ਸੀਸੀਟੀਵੀ ਫੁਟੇਜ ਵਿਚ, ਇੱਕ ਪੁਲਿਸ ਅਧਿਕਾਰੀ ਆਪਣੀ ਸਰਕਾਰੀ ਪਿਸਤੌਲ ਇੱਕ ਮੋਬਾਈਲ ਦੀ ਦੁਕਾਨ ਦੇ ਕਾਊਂਟਰ ‘ਤੇ ਰੱਖ ਕੇ ਵਾਰ-ਵਾਰ ਘੁਮਾਉਂਦਾ ਅਤੇ ਛੂਹਦਾ ਦਿੱਖ ਰਿਹਾ ਹੈ। ਇਸ ਦੌਰਾਨ ਉਹ ਕਾਊਂਟਰ ‘ਤੇ ਪਿਸਤੌਲ ਨੂੰ ਕਈ ਵਾਰ ਘੁੰਮਾਉਂਦਾ ਹੈ। ਫਿਰ ਅਚਾਨਕ ਗੋਲੀ ਚੱਲਣ ਨਾਲ ਉੱਥੇ ਕੰਮ ਕਰ ਰਹੇ ਨੌਜਵਾਨ ਨੂੰ ਸੱਟ ਲੱਗ ਜਾਂਦੀ ਹੈ। ਪੁਲਿਸ ਅਧਿਕਾਰੀ ਦਾ ਪਿਸਤੌਲ ਕਾਰਤੂਸਾਂ ਨਾਲ ਲੋਡ ਸੀ।
ਅੰਮ੍ਰਿਤਸਰ ਦੇ ਉੱਤਰੀ ਖੇਤਰ ਦੇ ਏਸੀਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਮੌਕੇ ‘ਤੇ ਮੌਜੂਦ ਗਵਾਹਾਂ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਬਣਦੀ ਕਾਰਵਾਈ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

https://twitter.com/ANI/status/1582822761617317888?ref_src=twsrc%5Etfw%7Ctwcamp%5Etweetembed%7Ctwterm%5E1582822761617317888%7Ctwgr%5E8f39b945433090a5f56cc9af7c84607f037167e8%7Ctwcon%5Es1_&ref_url=https%3A%2F%2Fscrollpunjab.com%2Fnews%2Fpunjab%2Fpunjab-police-mulazam-shot-inside-shop-youth-died%2F

Watch the video of the death of a young man accidentally shot by a Punjab police employee


Popular Posts
Just Now