ਇਸ ਦਿਨ ਹੋਣ ਜਾ ਰਿਹਾ ਹੈ ਅਕਾਲੀ-ਭਾਜਪਾ ਗਠਜੋੜ ਦਾ ਐਲਾਨ — ਸੀਐੱਮ ਚਿਹਰੇ ਦਾ ਉਮੀਦਵਾਰ ਕੌਣ ਹੋਵੇਗਾ? ਕਪੂਰਥਲਾ ਵਿੱਚ ਦੀਵਾਲੀ ਦੀ ਰਾਤ ਖ਼ੂਨੀ ਵਾਰਦਾਤ! ਲੁਧਿਆਣਾ ਵਿੱਚ ਆਪ ਨੇਤਾ ਦੀ ਕਾਰ 'ਤੇ ਫਾਇਰਿੰਗ ਪੁਲਿਸਕਰਮੀ ਨੂੰ ਪਟਾਖੇ ਚਲਾਉਣ ਤੋਂ ਰੋਕਣਾ ਪਿਆ ਮਹਿੰਗਾ ਪੰਜਾਬ ਵਿੱਚ ਚੋਣ ਦੀਆਂ ਤਿਆਰੀਆਂ ਤੇਜ਼, ਜਨਵਰੀ ਵਿੱਚ ਹੋ ਸਕਦਾ ਹੈ ਤਾਰੀਖ਼ਾਂ ਦਾ ਐਲਾਨ ਯਾਮੀ ਗੌਤਮ: ਰਾਮਾਇਣ ਵਿੱਚ ਮਾਂ ਸੀਤਾ ਦੀ ਭੂਮਿਕਾ ਉਨ੍ਹਾਂ ਤੋਂ ਵਧੀਆ ਕੋਈ ਨਹੀਂ ਨਿਭਾ ਸਕਦਾ ਪਾਕਿਸਤਾਨ ਵਿੱਚ ਟੀਵੀ ਐਂਕਰ ਰਾਬੀਆ ਅਹਿਸਾਨ ਦੀ ਗੋਲੀ ਲੱਗਣ ਨਾਲ ਮੌਤ, ਪਤੀ ਹਿਰਾਸਤ ਵਿੱਚ ਕੈਂਸਰ ਦਵਾਈਆਂ ਦੀਆਂ ਕੀਮਤਾਂ ਵਿੱਚ ਕਟੌਤੀ: ਕੈਂਸਰ ਮਰੀਜ਼ਾਂ ਲਈ ਬਹੁਤ ਵੱਡੀ ਰਾਹਤ ਮਿਠਾਈ ਦੀ ਦੁਕਾਨ 'ਤੇ ਟੁੱਟ ਪਈਆਂ ਲੱਖਾਂ ਮਧੂਮੱਖੀਆਂ; ਦੁਕਾਨ ਛੱਡ ਕੇ ਭੱਜੇ ਗਾਹਕ ਕੇਂਦਰ ਸਰਕਾਰ ਵੱਲੋਂ ਪਾਸਪੋਰਟ ਅਤੇ ਵੀਜ਼ਾ ਨਿਯਮਾਂ ਵਿੱਚ ਢਿੱਲ

ਹਾਈ ਕੋਰਟ ਨੇ ਨਵਜੋਤ ਸਿੱਧੂ ਨੂੰ ਦਿੱਤੀ ਰਾਹਤ, ਵੀਡੀਓ ਕਾਨਫਰੰਸਿੰਗ ਰਾਹੀਂ ਭੁਗਤਣ ਗਏ ਪੇਸ਼ੀ

ਹਾਈ ਕੋਰਟ ਨੇ ਨਵਜੋਤ ਸਿੱਧੂ ਨੂੰ ਦਿੱਤੀ ਰਾਹਤ, ਵੀਡੀਓ ਕਾਨਫਰੰਸਿੰਗ ਰਾਹ


LPTV / Chandigarh

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਨਵਜੋਤ ਸਿੰਘ ਸਿੱਧੂ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ 'ਚ ਸਰੀਰਕ ਤੌਰ 'ਤੇ ਪੇਸ਼ ਨਹੀਂ ਹੋਣਾ ਪਵੇਗਾ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਸਿਹਤ ਨਾ ਠੀਕ ਹੋਣ ਤੇ ਜਾਨ ਨੂੰ ਖਤਰਾ ਦੱਸਦੇ ਹੋਏ ਇਸ ਮਾਮਲੇ ’ਚ ਲੁਧਿਆਣਾ ਅਦਾਲਤ ਵੱਲੋਂ ਤਲਬ ਕੀਤੇ ਜਾਣ ’ਤੇ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਭੁਗਤਣ ਦੀ ਮੰਗ ਕੀਤੀ ਸੀ ਪਰ ਕੋਰਟ ਨੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਆਉਣ ਦੇ ਆਦੇਸ਼ ਦਿੱਤੇ ਸਨ।

The High Court granted relief to Navjot Sidhu who appeared through video conferencing


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now