ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਨੇ ਰਾਮ ਰਹੀਮ ਦੀ ਪੈਰੋਲ ਬਾਰੇ ਹਰਿਆਣਾ ਸਰਕਾਰ ਨੂੰ ਕਹਿ ਦਿੱਤੀ ਇਹ ਵੱਡੀ ਗੱਲ

The-Chief-of-Delhi-Womens-Commis


LPTV / Chandigarh

ਨਵੀਂ ਦਿੱਲੀ: ਦਿੱਲੀ ਮਹਿਲਾ ਕਮਿਸ਼ਨ (ਡੀਸੀਡਬਲਿਊ) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ ਦੇਣ 'ਤੇ ਹਰਿਆਣਾ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਰਾਮ ਰਹੀਮ ਬਲਾਤਕਾਰੀ ਅਤੇ ਕਾਤਲ ਹੈ। ਅਦਾਲਤ ਵੱਲੋਂ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਪਰ ਹਰਿਆਣਾ ਸਰਕਾਰ ਉਸ ਨੂੰ ਜਦੋਂ ਚਾਹੇ ਪੈਰੋਲ ਦਿੰਦੀ ਹੈ। ਉਹ 'ਸਤਿਸੰਗ' ਕਰਵਾ ਰਹੇ ਹਨ ਅਤੇ ਹਰਿਆਣਾ ਸਰਕਾਰ ਦੇ ਡਿਪਟੀ ਸਪੀਕਰ ਅਤੇ ਮੇਅਰ ਇਨ੍ਹਾਂ ਪ੍ਰੋਗਰਾਮਾਂ ਵਿਚ ਹਿੱਸਾ ਲੈ ਰਹੇ ਹਨ। ਦੱਸ ਦਈਏ ਕਿ ਰਾਮ ਰਹੀਮ ਬਲਾਤਕਾਰ ਅਤੇ ਹੱਤਿਆ ਦੇ ਮਾਮਲਿਆਂ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ। ਮੇਰੀ ਅਪੀਲ ਹੈ ਕਿ ਹਰਿਆਣਾ ਸਰਕਾਰ ਰਾਮ ਰਹੀਮ ਦੀ ਪੈਰੋਲ ਵਾਪਸ ਲਵੇ।

The Chief of Delhi Womens Commission said this big thing to the Haryana government about Ram Rahims parole


Popular Posts
Just Now