ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸਿੱਧੂ ਮੂਸੇਵਾਲਾ ਦੇ ਨਾਂ 'ਤੇ ਪੈਸੇ ਕਮਾਉਣ 'ਚ ਲੱਗੇ ਹਨ ਕੁਝ ਲੋਕ, ਦੇਖੋ ਕਿਵੇਂ ਆਏ ਕਾਬੂ, ਫਿਰ ਮਾਫ਼ੀਆਂ ਮੰਗਦੇ ਦਿਖੇ

Some-people-are-trying-to-earn-m


LPTV / Chandigarh

ਲਾਈਵ ਪੰਜਾਬੀ ਟੀਵੀ : ਸਿੱਧੂ ਮੂਸੇਵਾਲਾ ਦੇ ਨਾਮ ਦੀ ਵਰਤੋਂ ਕਰ ਕੇ ਕੁੱਝ ਲੋਕ ਪੈਸੇ ਕਮਾਉਣ ‘ਚ ਲੱਗੇ ਹਨ। ਪਿੰਡ ਝੰਡਾ ਕਲਾਂ ਰੋਡ ‘ਤੇ ਸਥਿਤ ਇਕ ਫੂਡ ਇੰਡਸਟਰੀਜ਼, ਜੋ ਕਿ ਖਾਣ-ਪੀਣ ਦਾ ਸਾਮਾਨ ਤਿਆਰ ਕਰਦੀ ਹੈ, ਦੇ ਮਾਲਕ ਵੱਲੋਂ ਫੈਕਟਰੀ ‘ਚ ਚਿਪਸ ਦੇ ਰੈਪਰ ‘ਤੇ ਮੂਸੇਵਾਲਾ ਦੀ ਫੋਟੋ ਅਤੇ ਨਾਂ ਦੀ ਵਰਤੋਂ ਪਰਿਵਾਰ ਦੀ ਇਜਾਜ਼ਤ ਤੋਂ ਬਿਨਾਂ ਕੀਤੀ ਜਾ ਰਹੀ ਸੀ। ਇਸ ਸਬੰਧੀ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਦੇ ਨੁਮਾਇੰਦਿਆਂ ਵਜੋਂ ਪੁੱਜੇ ਹਰਪਾਲ ਸਿੰਘ ਅਤੇ ਕੁਲਦੀਪ ਨੇ ਦੱਸਿਆ ਕਿ ਉਕਤ ਫੈਕਟਰੀ ਮਾਲਕ ਮੂਸੇਵਾਲਾ ਦਾ ਨਾਂ ਵਰਤ ਕੇ ਮੁਨਾਫਾ ਕਮਾ ਰਹੇ ਹਨ, ਜਿਸ ਦਾ ਅੱਜ ਉਨ੍ਹਾਂ ਨੂੰ ਪਤਾ ਲੱਗਾ ਹੈ। ਇਸ ਕਾਰਨ ਪੁਲਿਸ ਆਈ।
ਪਰਿਵਾਰ ਦੀ ਇਜਾਜ਼ਤ ਤੋਂ ਬਿਨਾਂ ਸਿੱਧੂ ਮੂਸੇਵਾਲਾ ਦੀ ਫੋਟੋ ਅਤੇ ਨਾਮ ਦੀ ਵਰਤੋਂ ਕਰਨ ਲਈ ਫੈਕਟਰੀ ਮਾਲਕ ਮਨੀਸ਼ ਕੁਮਾਰ ਨੇ ਪਰਿਵਾਰ ਤੋਂ ਮਾਫੀ ਮੰਗੀ ਹੈ। ਇਸ ਮੌਕੇ ਏਐੱਸਆਈ ਜਗਰਾਜ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਫੈਕਟਰੀ ਮਾਲਕ ਨੇ ਮਾਫ਼ੀ ਮੰਗ ਕੇ ਮਾਮਲਾ ਸੁਲਝਾ ਲਿਆ ਹੈ।

Some people are trying to earn money in the name of Sidhu Moosewala see how they got caught and asked for forgiveness


Popular Posts
Just Now