ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮਾਲਦੀਵ 'ਚ ਵੱਡਾ ਹਾਦਸਾ; ਰਾਜਧਾਨੀ ਮਾਲੇ 'ਚ ਲੱਗੀ ਭਿਆਨਕ ਅੱਗ, 9 ਭਾਰਤੀਆਂ ਸਮੇਤ 10 ਲੋਕਾਂ ਦੀ ਮੌ+ਤ

Big-accident-in-Maldives-10-peop


LPTV / Chandigarh

ਲਾਈਵ ਪੰਜਾਬੀ ਟੀਵੀ : ਮਾਲਦੀਵ ਦੀ ਰਾਜਧਾਨੀ ਮਾਲੇ ਵਿੱਚ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦਰਦਨਾਕ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ 9 ਭਾਰਤੀ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਕਈ ਲੋਕ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਦੀ ਹੇਠਲੀ ਮੰਜ਼ਿਲ 'ਤੇ ਸਥਿਤ ਕਾਰ ਗੈਰੇਜ 'ਚ ਭਿਆਨਕ ਅੱਗ ਲੱਗ ਗਈ। ਮਾਮਲੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਕਰੀਬ ਚਾਰ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜਾਂਚ ਦੌਰਾਨ ਉਪਰਲੀ ਮੰਜ਼ਿਲ 'ਤੇ 10 ਲੋਕਾਂ ਦੀਆਂ ਲਾਸ਼ਾਂ ਮਿਲੀਆਂ, ਜਿਨ੍ਹਾਂ 'ਚ 9 ਭਾਰਤੀ ਅਤੇ ਇਕ ਬੰਗਲਾਦੇਸ਼ੀ ਸ਼ਾਮਲ ਹੈ।

Big accident in Maldives 10 people including 9 Indians died in the terrible fire in the capital Male


Popular Posts
Just Now