ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਬੱਬੂ ਮਾਨ ਦੀ ਸੁਰੱਖਿਆ ਵਧਾਉਣ ਮਗਰੋਂ ਨਵਾਂ ਖੁਲਾਸਾ, ਧਮਕੀਆਂ ਦੇਣ ਵਾਲਾ ਨਿਕਲਿਆ ਇਹ...

After-increasing-the-security-of


LPTV / Chandigarh

ਲਾਈਵ ਪੰਜਾਬੀ ਟੀਵੀ: ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਦੀ ਸੁਰੱਖਿਆ ਵਧਾਉਣ ਮਗਰੋਂ ਖੁਲਾਸਾ ਹੋਇਆ ਹੈ ਕਿ ਉਨ੍ਹਾਂ ਨੂੰ ਅਣਪਛਾਤੇ ਵਿਅਕਤੀ ਵੱਲੋਂ ਫੋਨ ’ਤੇ ਧਮਕੀ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਧਮਕੀ ਭਰਿਆ ਫੋਨ ਕਰਨ ਵਾਲਾ ਗੈਂਗਸਟਰ ਬੰਬੀਹਾ ਗਰੁੱਪ ਦਾ ਦੱਸਿਆ ਜਾ ਰਿਹਾ ਹੈ। ਇਸ ਮਗਰੋਂ ਹੀ ਬੱਬੂ ਮਾਨ ਦੀ ਮੁਹਾਲੀ ਸਥਿਤ ਰਿਹਾਇਸ਼ ਉੱਪਰ ਸੁਰੱਖਿਆ ਵਧਾ ਦਿੱਤੀ ਗਈ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫੋਨ ’ਤੇ ਧਮਕੀ ਦਿੱਤੀ ਗਈ ਹੈ। ਇਸ ਬਾਰੇ ਉਨ੍ਹਾਂ ਨੇ ਪੁਲਿਸ ਕੋਲ ਸਿਕਾਇਤ ਕੀਤੀ ਹੈ। ਇਸ ਸਬੰਧੀ ਸੂਚਨਾ ਮਿਲਣ ਮਗਰੋਂ ਹੀ ਸਥਾਨਕ ਪੁਲਿਸ ਨੇ ਹਰਕਤ ਵਿੱਚ ਆਉਂਦਿਆਂ ਗਾਇਕ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੱਬੂ ਮਾਨ ਨੂੰ ਇਹ ਧਮਕੀ ਭਰਿਆ ਫੋਨ ਕਰਨ ਵਾਲਾ ਗੈਂਗਸਟਰ ਬੰਬੀਹਾ ਗਰੁੱਪ ਦਾ ਦੱਸਿਆ ਜਾ ਰਿਹਾ ਹੈ। ਧਮਕੀ ਬਾਰੇ ਜਾਣਕਾਰੀ ਮਿਲਣ ਮਗਰੋਂ ਮੁਹਾਲੀ ਪੁਲਿਸ ਨੇ ਬੱਬੂ ਮਾਨ ਦੀ ਸੁਰੱਖਿਆ ਹੋਰ ਸਖ਼ਤ ਕਰਦਿਆਂ ਸਥਾਨਕ ਸੈਕਟਰ-71 ਸਥਿਤ ਗਾਇਕ ਦੇ ਘਰ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ।

After increasing the security of Babbu Maan the new revelation turned out to be threatening


Popular Posts
Just Now