ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Ghaziabad- ਗਾਜ਼ੀਆਬਾਦ ਦੀ ਡਾਸਨਾ ਜੇਲ੍ਹ 'ਚ 140 ਕੈਦੀ HIV ਪਾਜ਼ੇਟਿਵ, ਸਿਹਤ ਵਿਭਾਗ 'ਚ ਹੜਕੰਪ

Ghaziabad-140-prisoners-in-Dasna


LPTV / Chandigarh

ਵੈੱਬ ਡੈਸਕ: ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੀ ਡਾਸਨਾ ਜੇਲ੍ਹ ਵਿਚ 140 ਕੈਦੀ HIV ਪਾਜੀਟਿਵ ਪਾਏ ਗਏ ਹਨ ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਚਿੰਤਾ ਵਧ ਗਈ ਹੈ। ਜੇਲ੍ਹ ਪ੍ਰਸ਼ਾਸਨ ਨੇ ਸਾਰੇ ਕੈਦੀਆਂ ਦੀ ਜਾਂਚ ਕਰਾਉਣ ਦਾ ਫੈਸਲਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ 5500 ਕੈਦੀਆਂ ਦੀ ਜਾਂਚ ਕਰਾਈ ਗਈ ਹੈ ਜਿਸ ਵਿਚੋਂ 140 ਬੰਦੀਆਂ ਦੀ ਰਿਪੋਰਟ ਐੱਚਆਈਵੀ ਪਾਜੀਟਿਵ ਆਈ ਹੈ।
ਇਸ ਦੇ ਨਾਲ ਹੀ 17 ਕੈਦੀਆਂ ਵਿੱਚ ਟੀਬੀ ਦੀ ਲਾਗ ਪਾਈ ਗਈ ਹੈ। ਜੇਲ੍ਹ ਪ੍ਰਸ਼ਾਸਨ ਨੇ ਜਾਣਕਾਰੀ ਦਿੱਤੀ ਹੈ ਕਿ ਸੰਕਰਮਿਤ ਕੈਦੀਆਂ ਨੂੰ ਇਲਾਜ ਲਈ ਏਡਜ਼ ਕੰਟਰੋਲ ਸੁਸਾਇਟੀ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿਹਤ ਟੀਮ ਇਸ ਗੱਲ ਦੀ ਜਾਂਚ ‘ਚ ਜੁਟੀ ਹੋਈ ਹੈ ਕਿ ਇੰਨੀ ਵੱਡੀ ਗਿਣਤੀ ‘ਚ ਕੈਦੀ ਇਨਫੈਕਟਿੰਗ ਕਿਵੇਂ ਹੋ ਗਏ।
ਜੇਲ੍ਹ ਸੁਪਰਡੈਂਟ ਅਲੋਕ ਕੁਮਾਰ ਸਿੰਘ ਨੇ ਦੱਸਿਆ ਕਿ ਡਸਲਾ ਜੇਲ੍ਹ ਵਿੱਚ ਬੰਦ 140 ਕੈਦੀਆਂ ਵਿੱਚ ਐੱਚਆਈਵੀ ਦੀ ਪੁਸ਼ਟੀ ਹੋਈ ਹੈ। 17 ਟੀਬੀ ਦੇ ਮਰੀਜ਼ਾਂ ਦੀ ਵੀ ਪੁਸ਼ਟੀ ਹੋਈ ਹੈ। ਜੇਲ੍ਹ ਵਿੱਚ 1704 ਕੈਦੀ ਹਨ, ਜਦੋਂ ਕਿ ਜ਼ਿਲ੍ਹਾ ਜੇਲ੍ਹ ਵਿੱਚ 5500 ਕੈਦੀ ਬੰਦ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਸਮਰੱਥਾ ਤੋਂ ਵੱਧ ਕੈਦੀ ਹਨ। ਉਨ੍ਹਾਂ ਨੇ ਦੱਸਿਆ, ‘ਹਾਪੁੜ ਦੀ ਜੇਲ੍ਹ ਗਾਜ਼ੀਆਬਾਦ ਵਿੱਚ ਵੀ ਹੈ, ਇਸ ਲਈ ਇੱਥੇ ਜੇਲ੍ਹ ਵਿੱਚ ਕੈਦੀਆਂ ਦੀ ਗਿਣਤੀ ਜ਼ਿਆਦਾ ਹੈ।
ਉਨ੍ਹਾਂ ਨੇ ਦੱਸਿਆ ਕਿ ਇਹ ਬੀਮਾਰੀ ਜ਼ਿਆਦਾਤਰ ਨਸ਼ੇੜੀਆਂ ਵਿੱਚ ਪਾਈ ਗਈ ਹੈ ਕਿਉਂਕਿ ਉਹ ਇੱਕੋ ਸਰਿੰਜ ਅਤੇ ਸੂਈ ਨਾਲ ਨਸ਼ਾ ਕਰ ਲੈਂਦੇ ਹਨ ਜਿਸ ਕਾਰਨ ਇਹ ਬੀਮਾਰੀ ਫੈਲਦੀ ਹੈ।

Ghaziabad 140 prisoners in Dasna Jail of Ghaziabad are HIV positive


Popular Posts
Just Now