ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਅੰਮ੍ਰਿਤਪਾਲ ਸਿੰਘ 'ਤੇ ਰਾਜਾ ਵੜਿੰਗ ਦਾ ਦਿੱਤਾ ਵੱਡਾ ਬਿਆਨ, ਕਿਹਾ- 'ਕਿਰਪਾ ਕਰ ਕੇ ਪੰਜਾਬ ਨੂੰ ਮੁੜ ਕਾਲੇ ਦੌਰ ਵਿੱਚ ਨਾ ਧੱਕੋ'

ਅੰਮ੍ਰਿਤਪਾਲ ਸਿੰਘ 'ਤੇ ਰਾਜਾ ਵੜਿੰਗ ਦਾ ਦਿੱਤਾ ਵੱਡਾ ਬਿਆਨ, ਕਿਹਾ- 'ਕਿ


LPTV / Chandigarh

ਚੰਡੀਗੜ੍ਹ: ਅੰਮ੍ਰਿਤਪਾਲ ਨੂੰ ਲੈ ਕੇ ਵੱਖ-ਵੱਖ ਸਿਆਸੀਆਂ ਆਗੂਆਂ ਤੇ ਹਿੰਦੂ ਸੰਗਠਨ ਦੇ ਆਗੂਆਂ ਵੱਲੋਂ ਰੋਜ਼ਾਨਾ ਬਿਆਨਬਾਜ਼ੀ ਸਾਹਮਣੇ ਆਉਂਦੀ ਰਹਿੰਦੀ ਹੈ। ਹੁਣ ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵਿੱਟਰ ‘ਤੇ ਇੱਕ ਟਵੀਟ ਕੀਤਾ ਅਤੇ ਇਸ ਟਵੀਟ ‘ਚ ਅੰਮ੍ਰਿਤਪਾਲ ਸਿੰਘ ਦੀ ਬੰਦੂਕ ਨਾਲ ਤਸਵੀਰ ਸ਼ੇਅਰ ਕਰਦਿਆਂ ਕਿਹਾ ਕਿ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਨਾ ਧੱਕਿਆ ਜਾਵੇ।
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵਿੱਟਰ ‘ਤੇ ਇੱਕ ਟਵੀਟ ਕਰਦਿਆਂ ਕਿਹਾ ਕਿ “ਅਸੀਂ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਉਨ੍ਹਾਂ ਨੂੰ ਸਿੱਖੀ ਦੇ ਨੇੜੇ ਲਿਆਉਣ ਦਾ ਸੁਆਗਤ ਅਤੇ ਪ੍ਰਸ਼ੰਸਾ ਕਰਦੇ ਹਾਂ, ਪਰ ਪਰ ਤੁਹਾਨੂੰ ਗੁਰੂਆਂ ਦਾ ਵਾਸਤਾ ਇਹਨਾਂ ਹਥਿਆਰਾਂ ਨੂੰ ਉਤਸ਼ਾਹਿਤ ਨਾ ਕੀਤਾ ਜਾਵੇ, ਜੋ ਅੰਤ ਵਿੱਚ ਹਿੰਸਾ ਦਾ ਕਾਰਨ ਬਣਦੇ ਹਨ।
ਅਸੀਂ ਪਹਿਲਾਂ ਹੀ ਭਾਰੀ ਕੀਮਤ ਚੁਕਾ ਚੁੱਕੇ ਹਾਂ। ਉਹ ਭਿਆਨਕ ਯਾਦਾਂ ਅੱਜ ਵੀ ਸਾਨੂੰ ਸਤਾਉਂਦੀਆਂ ਹਨ। ਕਿਰਪਾ ਕਰਕੇ ਪੰਜਾਬ ਨੂੰ ਮੁੜ ਕਾਲੇ ਦੌਰ ਵਿੱਚ ਨਾ ਧੱਕੋ।”

https://twitter.com/RajaBrar_INC/status/1594547165749252098?ref_src=twsrc%5Etfw%7Ctwcamp%5Etweetembed%7Ctwterm%5E1594547165749252098%7Ctwgr%5E7ec26223c558e2e4ae19d20d1735257ed5f3702b%7Ctwcon%5Es1_&ref_url=https%3A%2F%2Fscrollpunjab.com%2Fnews%2Fpunjab%2Fraja-waring-big-statement-about-amritpal-singh%2F

The big statement given by Amritpal Singh and Raja Waring said Please dont push Punjab into a dark period again


Popular Posts
Just Now