ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪਤਨੀ ਨੇ ਕੀਤਾ ਹੈਰਾਨ ਕਰ ਦੇਣ ਵਾਲਾ ਕਾਰਾ! ਕ+ਤ+ਲ ਕਰ ਕੇ ਪਤੀ ਦੀ ਲਾ+ਸ਼ ਘਰ ਦੇ ਕੱਚੇ ਫਲੱਸ਼ ਟੈਂਕ ‘ਚ ਦੱਬੀ, ਇਸ ਤਰ੍ਹਾਂ ਹੋਇਆ ਖ਼ੁਲਾਸਾ

The-wife-did-a-surprising-thing-


LPTV / Chandigarh

ਸੁਨਾਮ: ਸੁਨਾਮ ਦੇ ਪਿੰਡ ਬਖਸ਼ੀਵਾਲਾ ਵਿੱਚ ਇੱਕ ਔਰਤ ਵੱਲੋਂ ਆਪਣੇ ਪਤੀ ਦਾ ਕਤਲ ਕਰਕੇ ਉਸਨੂੰ ਘਰ ਦੇ ਕੱਚੇ ਫਲੱਸ਼ ਟੈਂਕ ਵਿੱਚ ਦੱਬਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪਿਛਲੇ ਇੱਕ ਮਹੀਨੇ ਤੋਂ ਪੁਲਿਸ ਨੇ ਮ੍ਰਿਤਕ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕੀਤੀ ਸੀ। ਸੱਚਾਈ ਸਹਿਮੇ ਆਉਣ ਤੋਂ ਬਾਅਦ ਕੱਚੇ ਫਲੱਸ਼ ਟੈਂਕ ਨੂੰ ਪੱਟ ਕੇ ਮ੍ਰਿਤਕ ਦੀ ਲਾਸ਼ ਨੂੰ ਬਾਹਰ ਕੱਢੀ ਗਈ।
ਪਰਿਵਾਰ ਅਤੇ ਪਿੰਡ ਦੇ ਲੋਕ ਇਨਸਾਫ ਦੀ ਮੰਗ ਕਰ ਰਹੇ ਹਨ, ਉਹਨਾਂ ਦਾ ਕਹਿਣਾ ਹੈ ਕੇ ਇੱਕ ਮਹੀਨੇ ਬਾਅਦ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ‘ਚ ਨਜਾਇਜ਼ ਸਬੰਧਾਂ ਦੀ ਗੱਲ ਵੀ ਦੱਬੀ ਜ਼ੁਬਾਨ ‘ਚ ਗੱਲ ਕੀਤੀ ਗਈ ਹੈ। ਪਰ ਇਹ ਸਾਰਾ ਮਾਮਲਾ ਕੀ ਹੈ, ਕਤਲ ਕਿਉਂ ਕੀਤਾ ਗਿਆ ਹੈ ਇਸ ਬਾਰੇ ਅਜੇ ਪੂਰੀ ਜਾਣਕਾਰੀ ਨਹੀਂ ਮਿਲੀ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਜਾਂਚ ਤੋਂ ਬਾਅਦ ਹੀ ਪਤਾ ਲਗੇਗਾ ਕੇ ਇਹ ਸਾਰਾ ਮਾਮਲਾ ਕੀ ਹੈ।

The wife did a surprising thing This is how the body of the husband was buried in the crude flush tank of the house after killing him


Popular Posts
Just Now