ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Bahraich Accident - ਬਹਿਰਾਇਚ 'ਚ ਭਿਆਨਕ ਸੜਕ ਹਾਦ+ਸਾ, ਬੱਸ-ਟਰੱਕ ਦੀ ਟੱਕਰ 'ਚ 6 ਦੀ ਮੌ+ਤ, 15 ਜ਼ਖ+ਮੀ

Bahraich Accident -  ਬਹਿਰਾਇਚ 'ਚ ਭਿਆਨਕ ਸੜਕ ਹਾਦ+ਸਾ, ਬੱਸ-ਟਰੱਕ ਦ


LPTV / Chandigarh

ਲਾਈਵ ਪੰਜਾਬੀ ਟੀਵੀ: ਨਵੀਂ ਦਿੱਲੀ। ਉੱਤਰ ਪ੍ਰਦੇਸ਼ ਤੋਂ ਮਿਲੀ ਸਨਸਨੀਖੇਜ਼ ਖਬਰ ਮੁਤਾਬਕ ਬਹਿਰਾਇਚ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਏ ਹਾਦਸੇ 'ਚ ਅੱਜ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 15 ਯਾਤਰੀ ਵੀ ਜ਼ਖਮੀ ਦੱਸੇ ਜਾ ਰਹੇ ਹਨ। ਇੰਨਾ ਹੀ ਨਹੀਂ ਇਨ੍ਹਾਂ ਜ਼ਖਮੀਆਂ 'ਚੋਂ 4 ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਫਿਲਹਾਲ ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਦਕਿ ਗੰਭੀਰ ਜ਼ਖਮੀਆਂ ਨੂੰ ਇੱਥੋਂ ਲਖਨਊ ਟਰਾਮਾ ਸੈਂਟਰ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ ਸਾਢੇ ਚਾਰ ਵਜੇ ਦੇ ਕਰੀਬ ਵਾਪਰੀ। ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਲਖਨਊ ਈਦਗਾਹ ਡਿਪੂ ਦੀ ਰੋਡਵੇਜ਼ ਬੱਸ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ। ਇਹ ਘਟਨਾ ਜਰਵਾਲ ਥਾਣਾ ਖੇਤਰ ਦੇ ਘਾਘਰਾ ਘਾਟ ਨੇੜੇ ਵਾਪਰੀ ਦੱਸੀ ਜਾ ਰਹੀ ਹੈ। ਹਾਦਸੇ ਦੀ ਪਹਿਲੀ ਸੂਚਨਾ ਮਿਲਦਿਆਂ ਹੀ ਡੀਐਮ ਡਾਕਟਰ ਦਿਨੇਸ਼ ਚੰਦਰ ਅਤੇ ਐਸਪੀ ਕੇਸ਼ਵ ਚੌਧਰੀ ਮੌਕੇ 'ਤੇ ਪਹੁੰਚ ਗਏ ਸਨ। ਫਿਲਹਾਲ ਇੱਥੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਬਹਿਰਾਇਚ ਤੋਂ ਲਖਨਊ ਵੱਲ ਜਾ ਰਹੀ ਸੀ।
ਘਟਨਾ 'ਤੇ ਡੀਐੱਮ ਡਾਕਟਰ ਦਿਨੇਸ਼ ਚੰਦਰ ਨੇ ਦੱਸਿਆ ਕਿ ਲਖਨਊ ਤੋਂ ਆ ਰਹੀ ਰੋਡਵੇਜ਼ ਦੀ ਬੱਸ ਅਤੇ ਬਹਿਰਾਇਚ ਤੋਂ ਆ ਰਹੇ ਟਰੱਕ ਦੀ ਟੱਕਰ ਹੋ ਗਈ। 6 ਲੋਕਾਂ ਦੀ ਮੌਤ ਹੋ ਗਈ ਹੈ, 15 ਜ਼ਖਮੀਆਂ 'ਚੋਂ 4 ਦੀ ਹਾਲਤ ਗੰਭੀਰ ਹੈ। ਘਟਨਾ ਦੇ ਕਾਰਨਾਂ ਦੀ ਜਾਂਚ ਜਾਰੀ ਹੈ। ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਟਰੱਕ ਨੇ ਬੱਸ ਨੂੰ ਗਲਤ ਪਾਸੇ ਤੋਂ ਟੱਕਰ ਮਾਰ ਦਿੱਤੀ।

Bahraich Accident 6 dead 15 injured in bus truck collision in Bahraich


Popular Posts
Just Now