ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਫੁੱਲਾਂ ਨਾਲ ਸਜੀ ਵਿਆਹ ਵਾਲੀ ਕਾਰ, ਭੂੰਡੀਆਂ ਦੇ ਝੁੰਡ ਨੇ ਕਰ 'ਤਾ ਹ+ਮ+ਲਾ, ਲਾੜੇ ਸਮੇਤ 7 ਜ਼ਖ+ਮੀ

ਫੁੱਲਾਂ ਨਾਲ ਸਜੀ ਵਿਆਹ ਵਾਲੀ ਕਾਰ, ਭੂੰਡੀਆਂ ਦੇ ਝੁੰਡ ਨੇ ਕਰ 'ਤਾ ਹ+ਮ+


LPTV / Chandigarh

ਵੈੱਬ ਡੈਸਕ: ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਬਰਾਤ ਦੀਆਂ ਗੱਡੀਆਂ ’ਤੇ ਮਧੂਮੱਖੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ, ਜਿਸ ਵਿੱਚ ਲਾੜੇ ਸਮੇਤ 7 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਾਜੀਪੁਰ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਪਿੰਡ ਦੇਪੁਰ ਦੇ ਜਸਵੀਰ ਸਿੰਘ ਪੁੱਤਰ ਜਗਦੀਸ਼ ਦਾ ਵਿਆਹ ਐਤਵਾਰ ਨੂੰ ਸੀ, ਜਿਸ ਨੂੰ ਵਿਆਹੁਣ ਲਈ ਦੇਪੁਰ ਤੋਂ ਪਿੰਡ ਉਲੈਹੜੀਆਂ (ਹਿਮਾਚਲ) ਕਾਰ 'ਚ ਜਾ ਰਹੇ ਸਨ। ਜਦੋਂ ਲਾੜੇ ਦੀ ਗੱਡੀ ਦਾਤਾਰਪੁਰ ਤੋਂ ਹਾਜੀਪੁਰ ਰੋਡ ’ਤੇ ਪੈਂਦੀ ਮੁਕੇਰੀਆਂ-ਹਾਈਡਲ ਪ੍ਰੋਜੈਕਟ ਨਹਿਰ ਦੇ ਕੋਲ ਪੁੱਜੀ ਤਾਂ ਮਧੂਮੱਖੀਆਂ ਨੇ ਬਰਾਤ ਦੀਆਂ ਗੱਡੀਆਂ ’ਤੇ ਹਮਲਾ ਕਰ ਦਿੱਤਾ।
ਮਿਲੀ ਜਾਣਕਾਰੀ ਅਨੁਸਾਰ ਮਧੂਮੱਖੀਆਂ ਦੇ ਪੂਰੇ ਝੁੰਡ ਨੇ ਕਾਰ ‘ਤੇ ਹਮਲਾ ਕਰ ਦਿੱਤਾ। ਲਾੜੇ ਦੀ ਕਾਰ ਦੇ ਸ਼ੀਸ਼ੇ ਖੁੱਲ੍ਹੇ ਹੋਣ ਕਾਰਨ ਮੱਖੀਆਂ ਕਾਰ ਦੇ ਅੰਦਰ ਵੀ ਵੜ ਗਈਆਂ। ਕਾਰ ‘ਚ ਸਵਾਰ ਲਾੜੇ ਸਮੇਤ ਸੱਤ ਲੋਕਾਂ ਨੂੰ ਮੱਖੀਆਂ ਨੇ ਬੁਰੀ ਤਰ੍ਹਾਂ ਡੰਗ ਲਿਆ। ਸਾਰਿਆਂ ਨੂੰ ਹਾਜੀਪੁਰ ਸਥਿਤ ਪੀ.ਐਚ.ਸੀ ਪਹੁੰਚਾਇਆ ਗਿਆ ਇਲਾਜ ਤੋਂ ਬਾਅਦ ਬਰਾਤ ਨੂੰ ਹਸਪਤਾਲ ਤੋਂ ਰਵਾਨਾ ਕੀਤਾ ਗਿਆ।

A wedding car decorated with flowers is driven by a bunch of bhundis including the bridegroom and 7 people


Popular Posts
Just Now