ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮੁੱਖ ਮੰਤਰੀ ਵੱਲੋਂ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਦੇ+ਹਾਂਤ 'ਤੇ ਦੁੱਖ ਦਾ ਪ੍ਰਗਟਾਵਾ, ਪਰਿਵਾਰ ਲਈ ਕੀਤਾ ਇਹ ਐਲਾਨ

The-Chief-Minister-expressed-his


LPTV / Chandigarh

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ, ਜਿਸ ਨੇ ਫਗਵਾੜਾ ਵਿੱਚ ਆਪਣੀ ਡਿਊਟੀ ਨਿਭਾਉਂਦਿਆਂ ਸ਼ਹਾਦਤ ਦਿੱਤੀ, ਦੀ ਦੇਸ਼ ਲਈ ਮਹਾਨ ਕੁਰਬਾਨੀ ਦੇ ਸਤਿਕਾਰ ਵਜੋਂ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੇਣ ਦੇ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ ਕੁਲਦੀਪ ਬਾਜਵਾ ਨੇ ਫਗਵਾੜਾ ਵਿੱਚ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦਿਆਂ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਦੋ ਕਰੋੜ ਰੁਪਏ ਵਿੱਚੋਂ ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ ਕਰੋੜ ਰੁਪਏ ਬੀਮੇ ਦੇ ਰੂਪ ਵਿੱਚ ਐਚ.ਡੀ.ਐਫ.ਸੀ. ਬੈਂਕ ਵਜੋਂ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਰਾਸ਼ੀ ਸ਼ਹੀਦ ਵੱਲੋਂ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਦਿੱਤੀ ਕੁਰਬਾਨੀ ਦੇ ਸਤਿਕਾਰ ਵਜੋਂ ਦਿੱਤੀ ਜਾਵੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਦੁਹਰਾਇਆ ਕਿ ਮਾਤ-ਭੂਮੀ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ।

The Chief Minister expressed his grief over the death of martyred Constable Kuldeep Bajwa and made this announcement for the family


Popular Posts
Just Now