ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

SYL 'ਤੇ ਸੁਣਵਾਈ ਮੁਲਤਵੀ, ਸੁਪਰੀਮ ਕੋਰਟ 15 ਮਾਰਚ ਨੂੰ ਸੁਣਾਏਗਾ ਫੈਸਲਾ

SYL 'ਤੇ ਸੁਣਵਾਈ ਮੁਲਤਵੀ, ਸੁਪਰੀਮ ਕੋਰਟ 15 ਮਾਰਚ ਨੂੰ ਸੁਣਾਏਗਾ ਫੈਸਲਾ


LPTV / Chandigarh

ਨਵੀਂ ਦਿੱਲੀ: ਸਤਲੁਜ-ਯਮੁਨਾ ਲਿੰਕ ਵਿਵਾਦ ਹੁਣ ਸੁਪਰੀਮ ਕੋਰਟ ਵਿੱਚ ਚਲਾ ਗਿਆ ਹੈ। ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਦੋ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਦੋਵਾਂ ਮੀਟਿੰਗਾਂ ਵਿੱਚ ਇਸ ਮੁੱਦੇ ਦਾ ਕੋਈ ਹੱਲ ਨਹੀਂ ਨਿਕਲਿਆ। ਜਿਸ ਤੋਂ ਬਾਅਦ ਹਰਿਆਣਾ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ। ਇਸ ਮੁੱਦੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਣੀ ਸੀ ਪਰ ਅਦਾਲਤ ਨੇ ਅੱਜ ਦੀ ਸੁਣਵਾਈ ਟਾਲ ਦਿੱਤੀ। ਇਸ ਦੇ ਨਾਲ ਹੀ ਇਸ ਮੁੱਦੇ 'ਤੇ ਅਗਲੀ ਸੁਣਵਾਈ ਦੀ ਤਰੀਕ 15 ਮਾਰਚ ਤੈਅ ਕੀਤੀ ਗਈ ਹੈ।

Hearing on SYL adjourned Supreme Court will pronounce the decision on March 15


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now