ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Breaking- ਲੁਧਿਆਣਾ ਕੋਰਟ ਕੰਪਲੈਕਸ ਬੰ+ਬ ਬਲਾ+ਸਟ ਮਾਮਲੇ 'ਚ ਮੁਕਤਸਰ 'ਚ NIA ਦਾ ਛਾਪਾ

Breaking- ਲੁਧਿਆਣਾ ਕੋਰਟ ਕੰਪਲੈਕਸ ਬੰ+ਬ ਬਲਾ+ਸਟ ਮਾਮਲੇ 'ਚ ਮੁਕਤਸਰ '


LPTV / Chandigarh

ਚੰਡੀਗੜ੍ਹ : ਮੁਕਤਸਰ ਸਾਹਿਬ 'ਚ NIA ਵੱਲੋਂ ਵੱਖ-ਵੱਖ ਥਾਵਾਂ ਉਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਲੁਧਿਆਣਾ ਅਦਾਲਤ ਧਮਾਕੇ ਮਾਮਲੇ ਨੂੰ ਲੈ ਕੇ ਕੀਤੀ ਜਾ ਰਹੀ ਹੈ। ਇਹ ਬੰਬ ਧਮਾਕਾ 23 ਦਸੰਬਰ 2021 ਨੂੰ ਹੋਇਆ ਸੀ। NIA ਦੀ ਟੀਮ ਕੋਟਕਪੂਰਾ ਇਲਾਕੇ ਵਿੱਚ ਛਾਪੇਮਾਰੀ ਕਰ ਰਹੀ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੇ ਪੁਰਾਣੇ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ 'ਤੇ ਧਮਾਕਾ ਹੋਇਆ ਸੀ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੇ ਘਰ ਵੀ ਹਿੱਲ ਗਏ ਸਨ। ਇਸ ਕਾਰਨ ਪੂਰੇ ਪੰਜਾਬ ਵਿਚ ਸਹਿਮ ਦਾ ਮਾਹੌਲ ਬਣ ਗਿਆ ਸੀ।

Breaking NIA raid in Muktsar in Ludhiana court complex bomb blast case


Popular Posts
Just Now