ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਰਾਮਦੇਵ ਦਾ ਵੱਡਾ ਬਿਆਨ- ਜਲਦੀ ਪਾਕਿਸਤਾਨ ਵੰਡਿਆ ਜਾਵੇਗਾ, ਬਲੋਚਿਸਤਾਨ-ਪੀਓਕੇ ਤੇ ਸਿੰਧ ਨੂੰ ਭਾਰਤ 'ਚ ਮਿਲਾਇਆ ਜਾਵੇਗਾ

ਰਾਮਦੇਵ ਦਾ ਵੱਡਾ ਬਿਆਨ- ਜਲਦੀ ਪਾਕਿਸਤਾਨ ਵੰਡਿਆ ਜਾਵੇਗਾ, ਬਲੋਚਿਸਤਾਨ-ਪ


LPTV / Chandigarh

ਨੈਸ਼ਨਲ ਡੈਸਕ।ਯੋਗ ਗੁਰੂ ਸਵਾਮੀ ਰਾਮਦੇਵ ਨੇ ਪਾਕਿਸਤਾਨ ਦੀ ਮੌਜੂਦਾ ਸਥਿਤੀ 'ਤੇ ਬਿਆਨ ਦਿੰਦੇ ਹੋਏ ਕਿਹਾ ਕਿ ਬਹੁਤ ਜਲਦ ਪਾਕਿਸਤਾਨ ਦੇ ਟੁਕੜੇ ਹੋਣ ਜਾ ਰਹੇ ਹਨ। ਬਹੁਤ ਜਲਦੀ ਬਲੋਚਿਸਤਾਨ ਪੀਓਕੇ ਅਤੇ ਸਿੰਧ ਖੇਤਰ ਨੂੰ ਭਾਰਤ ਵਿੱਚ ਮਿਲਾ ਦਿੱਤਾ ਜਾਵੇਗਾ ਅਤੇ ਪਾਕਿਸਤਾਨ ਇੱਕ ਵੱਖਰੇ ਦੇਸ਼ ਦੇ ਰੂਪ ਵਿੱਚ ਰਹੇਗਾ। ਸ਼੍ਰੀਰਾਮਚਰਿਤਮਾਨਸ ਅਤੇ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਬਹਿਸ 'ਤੇ ਰਾਮਦੇਵ ਨੇ ਕਿਹਾ ਕਿ ਦੇਸ਼ 'ਚ ਧਾਰਮਿਕ ਅੱਤਵਾਦ ਚੱਲ ਰਿਹਾ ਹੈ। ਜਿਨ੍ਹਾਂ ਦਾ ਉਦੇਸ਼ ਸਨਾਤਨ ਸੱਭਿਆਚਾਰ ਨੂੰ ਢਾਹ ਲਾਉਣਾ ਹੈ, ਅਜਿਹੇ ਲੋਕਾਂ ਦਾ ਸਖ਼ਤ ਵਿਰੋਧ ਹੋਣਾ ਚਾਹੀਦਾ ਹੈ। ਗਣਤੰਤਰ ਦਿਵਸ ਦੇ ਮੌਕੇ 'ਤੇ ਹਰਿਦੁਆਰ ਸਥਿਤ ਪਤੰਜਲੀ ਯੋਗਪੀਠ 'ਤੇ ਰਾਸ਼ਟਰੀ ਝੰਡਾ ਲਹਿਰਾਉਂਦੇ ਹੋਏ ਸਵਾਮੀ ਰਾਮਦੇਵ ਨੇ ਵੀ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ।

Ramdevs big statement Soon Pakistan will be divided Balochistan POK and Sindh will be merged with India


Popular Posts
Just Now