ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Instagram ਵਾਲੀ ਜਸਨੀਤ ਕੌਰ ਗ੍ਰਿਫ਼ਤਾਰ, ਜਾਣੋ ਮਾਮਲਾ

Instagram ਵਾਲੀ ਜਸਨੀਤ ਕੌਰ ਗ੍ਰਿਫ਼ਤਾਰ, ਜਾਣੋ ਮਾਮਲਾ


LPTV / Chandigarh

ਜਸਨੀਤ ਕੌਰ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜਸਨੀਤ 'ਤੇ ਬਲੈਕਮੇਲਿੰਗ ਕਰਕੇ ਪੈਸੇ ਮੰਗਣ ਦਾ ਇਲਜ਼ਾਮ ਹੈ। ਪੰਜਾਬ ਪੁਲਿਸ ਨੇ ਇਹ ਕਾਰਵਾਈ ਲੁਧਿਆਣਾ ਦੇ ਵਪਾਰੀ ਦੀ ਸ਼ਿਕਾਇਤ 'ਤੇ ਕੀਤੀ ਹੈ। ਦੱਸ ਦਈਏ ਕਿ ਲੁਧਿਆਣਾ ਦੇ ਇੱਕ ਵੱਡੇ ਰਸੁਖਦਾਰ ਕਾਰੋਬਾਰੀ ਨੂੰ ਜਸਨੀਤ ਵੱਲੋਂ ਬਲੈਕਮੇਲ ਕਰ ਜਬਰੀ ਵਸੂਲੀ ਦਾ ਇਲਜ਼ਾਮ ਲੱਗਿਆ ਹੈ।

ਦਰਅਸਲ, ਜਸਨੀਤ ਕੌਰ ਤੇ ਇਲਜ਼ਾਮ ਹਨ ਕਿ ਉਸਨੇ ਪਹਿਲਾਂ ਕਾਰੋਬਾਰੀ ਨਾਲ Instagram 'ਤੇ ਰਾਬਤਾ ਕੀਤਾ ਫੇਰ ਉਨ੍ਹਾਂ ਦੀ ਦੋਸਤੀ ਹੋਈ। ਜਸਨੀਤ ਵੱਲੋਂ ਕਾਰੋਬਾਰੀ ਨੂੰ ਆਪਣੀਆਂ ਗੱਲਾਂ ਚ ਫਸਾ ਕੇ ਬਲੈਕਮੇਲਿੰਗ ਕੀਤੀ ਗਈ। ਜਸਨੀਤ ਦੇ ਗੈਂਗਸਟਰਾਂ ਨਾਲ ਵੀ ਲਿੰਕ ਸਾਹਮਣੇ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਜਸਨੀਤ 'ਤੇ ਪਹਿਲਾਂ ਵੀ ਬਲੈਕਮੇਲਿੰਗ ਅਤੇ ਜਬਰੀ ਵਸੂਲੀ ਦੇ ਮਾਮਲੇ ਦਰਜ ਹਨ। ਜਸਨੀਤ ਕੌਰ ਪੰਜਾਬ ਦੇ ਸੰਗਰੂਰ ਜਿਲ੍ਹੇ ਦੀ ਰਹਿਣ ਵਾਲੀ ਹੈ।

Jasneet Kaur of Instagram arrested know the case


Popular Posts
Just Now