ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਵੱਡੀ ਖ਼ਬਰ- ਏਜੀਟੀਐੱਫ ਦੀ ਟੀਮ ਵੱਲੋਂ ਗਾਈਕ ਕਰਨ ਔਜਲਾ ਦਾ ਸਾਥੀ ਗ੍ਰਿਫਤਾਰ !

ਵੱਡੀ ਖ਼ਬਰ- ਏਜੀਟੀਐੱਫ ਦੀ ਟੀਮ ਵੱਲੋਂ ਗਾਈਕ ਕਰਨ ਔਜਲਾ ਦਾ ਸਾਥੀ ਗ੍ਰਿਫ


LPTV / Chandigarh

ਪੰਜਾਬ ਡੈਸਕ : ਪੰਜਾਬੀ ਗਾਇਕ ਕਰਨ ਔਜਲਾ ਨਾਲ ਜੁੜੀ ਵੱਡੀ ਖ਼ਬਰ ਹੈ। AGTF ਦੀ ਟੀਮ ਵੱਲੋਂ ਪੰਜਾਬੀ ਗਾਇਕ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਸ਼ਾਰਪੀ ਘੁੰਮਣ ਨੂੰ ਪਟਿਆਲਾ ਤੋਂ ਏਜੀਟੀਐਫ ਦੀ ਟੀਮ ਨੇ ਗ੍ਰਿਫਤਾਰ ਕੀਤਾ ਹੈ।
ਹਾਸਲ ਜਾਣਕਾਰੀ ਮੁਤਾਬਕ ਪੰਜਾਬੀ ਗਾਇਕਾਂ-ਗੈਂਗਸਟਰਾਂ ਤੇ ਟਰੈਵਲ ਏਜੰਟਾਂ ਦੇ ਗਠਜੋੜ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਏਜੀਟੀਐਫ ਦੇ ਸੂਤਰਾਂ ਨੇ ਦੱਸਿਆ ਕਿ ਸੂਬੇ ਦੀ ਅਪਰਾਧ ਸ਼ਾਖਾ ਨੇ ਐਫਆਈਆਰ ਦਰਜ ਕਰਕੇ ਕਈ ਗ੍ਰਿਫਤਾਰੀਆਂ ਕੀਤੀਆ ਹਨ। ਸੂਤਰਾਂ ਮੁਤਾਬਕ ਇਸ ਸਬੰਧੀ ਹੀ ਗਾਇਕ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ ਏਜੀਟੀਐਫ ਨੇ ਗ੍ਰਿਫਤਾਰ ਕੀਤਾ ਹੈ।

Big news AGTF team arrested singer Karan Aujlas partner


Popular Posts
Just Now