ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਕੇਂਦਰ ਸਰਕਾਰ ਨੇ ਪਾਕਿਸਤਾਨ ਦੀਆਂ 14 ਮੈਸੇਂਜਰ ਐਪਸ ਨੂੰ ਕੀਤੀਆਂ ਬਲਾਕ

ਕੇਂਦਰ ਸਰਕਾਰ ਨੇ ਪਾਕਿਸਤਾਨ ਦੀਆਂ 14 ਮੈਸੇਂਜਰ ਐਪਸ ਨੂੰ ਕੀਤੀਆਂ ਬਲਾਕ


LPTV / Chandigarh

ਦੇਸ਼ ਡੈਸਕ: ਜੰਮੂ-ਕਸ਼ਮੀਰ 'ਚ ਅੱਤ+ਵਾਦ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਕੇਂਦਰ ਸਰਕਾਰ ਨੇ ਘੱਟੋ-ਘੱਟ 14 ਮੋਬਾਈਲ ਐਪਲੀਕੇਸ਼ਨਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਮੈਸੇਂਜਰ ਐਪਸ ਦੀ ਵਰਤੋਂ ਅੱਤਵਾਦੀ ਸਮੂਹ ਗੁਆਂਢੀ ਦੇਸ਼ ਪਾਕਿਸਤਾਨ ਸਥਿਤ ਆਪਣੇ ਹੈਂਡਲਰਾਂ ਨਾਲ ਗੁਪਤ ਸੰਦੇਸ਼ਾਂ ਰਾਹੀਂ ਸੰਚਾਰ ਕਰਨ ਲਈ ਕਰ ਰਹੇ ਸਨ।
ਜਾਣਕਾਰੀ ਮੁਤਾਬਕ ਰੱਖਿਆ ਬਲਾਂ, ਖੁਫੀਆ ਏਜੰਸੀਆਂ ਅਤੇ ਜਾਂਚ ਏਜੰਸੀਆਂ ਦੀ ਸਿਫਾਰਿਸ਼ 'ਤੇ ਵੱਡਾ ਕਦਮ ਚੁੱਕਦੇ ਹੋਏ ਕੇਂਦਰ ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਸਮੂਹਾਂ ਦੁਆਰਾ ਵਰਤੇ ਜਾ ਰਹੇ ਇਨ੍ਹਾਂ 14 ਮੈਸੇਂਜਰ ਮੋਬਾਈਲ ਐਪਲੀਕੇਸ਼ਨਾਂ ਨੂੰ ਬਲਾਕ ਕਰ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਐਪਸ 'ਚ ਕ੍ਰਿਪਵਾਈਜ਼ਰ, ਏਨਿਗਮਾ, ਸੇਫਸਵਿਸ, ਵਿਕਰਮ, ਮੀਡੀਆਫਾਇਰ, ਬ੍ਰੀਅਰ, ਬੀਚੈਟ, ਨੈਂਡਬਾਕਸ, ਕੋਨੀਅਨ, ਆਈਐਮਓ, ਐਲੀਮੈਂਟ, ਸੈਕਿੰਡ ਲਾਈਨ, ਜੰਗੀ, ਥ੍ਰੀਮਾ ਆਦਿ ਸ਼ਾਮਲ ਹਨ।

The central government has blocked 14 messenger apps of Pakistan


Popular Posts
Just Now