ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਟਰੱਕ ਚਲਾ ਰਹੇ ਭਾਰਤੀ ਨੇ ਕਾਰ ਨੂੰ ਮਾਰੀ ਟੱਕਰ, 2 ਮੌ+ਤਾਂ

ਟਰੱਕ ਚਲਾ ਰਹੇ ਭਾਰਤੀ ਨੇ ਕਾਰ ਨੂੰ ਮਾਰੀ ਟੱਕਰ, 2 ਮੌ+ਤਾਂ


LPTV / Chandigarh

ਵਿਦੇਸ਼ ਡੈਸਕ: ਨਿਊਯਾਰਕ ਦੇ ਲੋਂਗ ਆਈਲੈਂਡ ਵਿੱਚ ਇੱਕ ਸ਼ਰਾਬੀ ਭਾਰਤੀ ਮੂਲ ਦੇ ਪਿਕਅੱਪ ਟਰੱਕ ਡਰਾਈਵਰ ਨੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ 14 ਸਾਲ ਦੇ 2 ਮੁੰਡਿਆਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਅਤੇ 2 ਹੋਰ ਜ਼ਖ਼ਮੀ ਹੋ ਗਏ। ਨਸਾਓ ਕਾਉਂਟੀ ਪੁਲਸ ਨੇ ਵੀਰਵਾਰ ਨੂੰ ਕਿਹਾ ਕਿ 34 ਸਾਲਾ ਅਮਨਦੀਪ ਸਿੰਘ ਬੁੱਧਵਾਰ ਨੂੰ ਜੈਰੀਕੋ ਵਿੱਚ ਨੌਰਥ ਬ੍ਰੌਡਵੇ 'ਤੇ ਨੌਰਥਬਾਊਂਡ ਲੇਨ ਵਿੱਚ ਆਪਣੇ 2019 ਡੌਜ ਰੈਮ ਪਿਕਅੱਪ ਟਰੱਕ ਵਿਚ ਦੱਖਣ ਵੱਲ ਨੂੰ ਜਾ ਰਿਹਾ ਸੀ, ਇਸ ਦੌਰਾਨ ਉਸ ਨੇ ਇੱਕ 2019 ਅਲਫਾ ਰੋਮੀਓ ਚਾਰ-ਦਰਵਾਜ਼ੇ ਵਾਲੀ ਸੇਡਾਨ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ 4 ਮੁੰਡੇ ਸਵਾਰ ਸਨ।
ਫੌਕਸ ਨਿਊਜ਼ ਨੇ ਰਿਪੋਰਟ ਮੁਤਾਬਕ 2 ਮੁੰਡਿਆਂ ਦੀ ਪਛਾਣ ਡਰਿਊ ਹੈਸਨਬੇਨ ਅਤੇ ਏਥਨ ਫਾਲਕੋਵਿਟਜ਼ ਵਜੋਂ ਹੋਈ ਹੈ, ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ, ਜਦੋਂ ਕਿ 16 ਅਤੇ 17 ਸਾਲ ਦੀ ਉਮਰ ਦੇ 2 ਹੋਰ ਮੁੰਡਿਆਂ ਨੂੰ ਜ਼ਖ਼ਮੀ ਹਾਲਤ ਵਿਚ ਸਥਾਨਕ ਹਸਪਤਾਲ ਲਿਜਾਇਆ ਗਿਆ। ਦ੍ਰਿਸ਼ ਦਾ ਵਰਣਨ ਕਰਦੇ ਹੋਏ, ਨਸਾਓ ਕਾਉਂਟੀ ਪੁਲਸ ਦੇ ਜਾਸੂਸ ਕੈਪਟਨ ਸਟੀਫਨ ਫਿਟਜ਼ਪੈਟਰਿਕ ਨੇ ਕਿਹਾ ਕਿ ਇਹ "ਸ਼ਾਇਦ ਸਭ ਤੋਂ ਵਿਨਾਸ਼ਕਾਰੀ ਦ੍ਰਿਸ਼ਾਂ ਵਿੱਚੋਂ ਇੱਕ ਸੀ ਜੋ ਮੈਂ ਲੰਬੇ ਸਮੇਂ ਬਾਅਦ ਦੇਖਿਆ ਹੈ"।

An Indian driving a truck hit a car 2 died


Popular Posts
Just Now