ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਮਣੀਪੁਰ ‘ਚ ਫ਼ਸੇ ਪੰਜਾਬੀਆਂ ਨੂੰ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਹੈਲਪਲਾਈਨ ਨੰਬਰ ਜਾਰੀ

ਮਣੀਪੁਰ ‘ਚ ਫ਼ਸੇ ਪੰਜਾਬੀਆਂ ਨੂੰ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਹੈਲਪਲਾ


LPTV / Chandigarh

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪੂਰਬੀ ਸੂਬੇ ਮਣੀਪੁਰ ਵਿਚ ਹਿੰਸਾ ਕਾਰਨ ਫਸੇ ਪੰਜਾਬੀ ਨੌਜਵਾਨਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਦੇ ਨੌਜਵਾਨ ਰਾਹੁਲ ਕੁਮਾਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਉਹ ਜਲਦੀ ਹੀ ਉਹ ਵਾਪਸ ਘਰ ਪਹੁੰਚ ਜਾਵੇਗਾ। ਸੀਐੱਮ ਮਾਨ ਨੇ ਕਿਹਾ ਕਿ ਜੋ ਵੀ ਵਿਅਕਤੀ ਜਾਂ ਵਿਦਿਆਰਥੀ ਮਣੀਪੁਰ ਵਿੱਚ ਫਸਿਆ ਹੋਇਆ ਹੈ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਪੰਜਾਬ ਸਰਕਾਰ ਤੋਂ ਕਿਸੇ ਵੀ ਤਰ੍ਹਾਂ ਦੀ ਮਦਦ ਚਾਹੁੰਦੇ ਹਨ, ਉਹ ਹੈਲਪਲਾਈਨ ਨੰਬਰ ‘ਤੇ ਸੰਪਰਕ ਕਰ ਸਕਦੇ ਹਨ ਜਾਂ ਈਮੇਲ ਆਈਡੀ ‘ਤੇ ਸੰਪਰਕ ਕਰ ਸਕਦੇ ਹਨ। ਮਣੀਪੁਰ ਵਿੱਚ ਫਸੇ ਨੌਜਵਾਨਾਂ ਦੇ ਬੇਚੈਨ ਪਰਿਵਾਰਾਂ ਨਾਲ ਇੱਕਮੁੱਠਤਾ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਜ਼ੁਕ ਸਥਿਤੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਪੂਰਾ ਸਹਿਯੋਗ ਦੇਣਾ ਸੂਬਾ ਸਰਕਾਰ ਦਾ ਫਰਜ਼ ਹੈ।

https://twitter.com/BhagwantMann/status/1655944486432944134?ref_src=twsrc%5Etfw%7Ctwcamp%5Etweetembed%7Ctwterm%5E1655944486432944134%7Ctwgr%5Ee5a1a8a4144295afb9b5e15790388e0033ac1038%7Ctwcon%5Es1_&ref_url=https%3A%2F%2Fpunjabi.abplive.com%2Fnews%2Fpunjab%2Fcm-bhagwant-mann-has-taken-this-important-step-for-the-punjabis-trapped-in-manipur-issued-a-helpline-number-718350

Helpline number released by Punjab government to evacuate Punjabis trapped in Manipur


Popular Posts
Just Now