ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਅੰਮ੍ਰਿਤਸਰ 'ਚ ਇਕ ਵਾਰ ਫਿਰ ਧ+ਮਾ+ਕਾ, ਛੇ ਦਿਨਾਂ 'ਚ ਇਹ ਤੀਜਾ ਧਮਾ+ਕਾ

ਅੰਮ੍ਰਿਤਸਰ 'ਚ ਇਕ ਵਾਰ ਫਿਰ ਧ+ਮਾ+ਕਾ, ਛੇ ਦਿਨਾਂ 'ਚ ਇਹ ਤੀਜਾ ਧਮਾ+ਕਾ


LPTV / Chandigarh

ਸਟੇਟ ਡੈਸਕ: ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸ੍ਰੀ ਗੁਰੂ ਰਾਮਦਾਸ ਸਰਾਂ ਦੀ ਇਮਾਰਤ ਨੇੜੇ ਇੱਕ ਹੋਰ ਧਮਾਕਾ ਹੋਇਆ। ਸੂਤਰਾਂ ਅਨੁਸਾਰ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਕਮਰਾ ਨੰਬਰ 225 ਵਿੱਚੋਂ ਇੱਕ ਲੜਕੇ ਅਤੇ ਇੱਕ ਲੜਕੀ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕਾ ਗੁਰਦਾਸਪੁਰ ਦਾ ਰਹਿਣ ਵਾਲਾ ਹੈ, ਜਿਸ ਕੋਲੋਂ ਇਕ ਬੈਗ ਵੀ ਬਰਾਮਦ ਹੋਇਆ ਹੈ। ਪੁਲਿਸ ਵੱਲੋਂ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਵੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਅੱਜ ਸਵੇਰੇ 11 ਵਜੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਵੀ ਬੁਲਾਈ ਗਈ ਹੈ ਅਤੇ ਇਸ ਵਿੱਚ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

This is the third Dhamma+ka in six days once again in Amritsar


Popular Posts
Just Now