ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026

ਡੇਰਾਬੱਸੀ 'ਚ ਕੈਮੀਕਲ ਫੈਕਟਰੀ 'ਚ ਹੋਈ ਗੈਸ ਲੀਕ, ਲੋਕਾਂ ਨੂੰ ਸਾਹ ਲੈਣ ਵਿੱਚ ਹੋਈ ਪਰੇਸ਼ਾਨੀ

ਡੇਰਾਬੱਸੀ 'ਚ ਕੈਮੀਕਲ ਫੈਕਟਰੀ 'ਚ ਹੋਈ ਗੈਸ ਲੀਕ, ਲੋਕਾਂ ਨੂੰ ਸਾਹ ਲੈਣ


LPTV / Chandigarh

ਡੇਰਾਬੱਸੀ : ਬਰਵਾਲਾ ਸੜਕ 'ਤੇ ਸਥਿਤ ਸੌਰਵ ਕੈਮੀਕਲ ਯੂਨੀਟ 1 ਵਿਚ ਰਾਤ ਕਰੀਬ ਗੈਸ ਲੀਕ ਹੋ ਗਈ। ਇਸ ਦੇ ਚਲਦੇ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤ ਅਤੇ ਅੱਖਾਂ ਵਿਚ ਜਲਣ ਹੋਣ ਲਗੀ। ਗੈਸ ਲੀਕ ਹੋਣ ਕਰ ਕੇ ਜਿਥੇ ਫੈਕਟਰੀ ਵਿਚ ਭਾਜੜ ਪੈ ਗਈ, ਉਥੇ ਹੀ ਨਾਲ ਜੀਬੀਪੀ ਈਕੋ ਹੋਮ, ਈਕੋ 2 ਅਤੇ ਜੀ ਬੀ ਪੀ ਸੁਪਰਿਆ ਹਾਊਸਿੰਗ ਪਪ੍ਰੋਜੈਕਟ ਦੇ ਫਲੈਟਾਂ ਵਿਚ ਰਹਿੰਦੇ ਲੋਕਾਂ ਨੂੰ ਸਾਹ ਲੈਣ ਦੀ ਦਿੱਕਤ ਹੋਣ ਲਗੀ ਤਾਂ ਲੋਕ ਘਰਾਂ ਵਿਚੋਂ ਬਾਹਰ ਨਿਕਲ ਗਏ।
ਲੋਕਾਂ ਵਲੋਂ ਪੁਲਿਸ ਦੇ ਕੰਟਰੋਲ ਰੂਮ 'ਤੇ ਸੂਚਨਾ ਦਿਤੀ ਗਈ ਜਿਸ 'ਤੇ ਥਾਣਾ ਮੁਖੀ ਡੇਰਾਬੱਸੀ ਜਸਕੰਵਲ ਸਿੰਘ ਸੇਖੋਂ ਨੇ ਮੌਕੇ 'ਤੇ ਪਹੁੰਚ ਕੇ ਸਤਿਥੀ ਦਾ ਜਾਇਜ਼ਾ ਲਿਆ। ਜਿਥੇ ਗੈਸ ਲੀਕ ਹੋ ਰਹੀ ਸੀ ਉਥੇ ਧੂੰਏ ਦੇ ਗੁਬਾਰ ਬਣੇ ਹੋਏ ਸਨ ਪਰ ਰਾਹਤ ਅਤੇ ਬਚਾਅ ਟੀਮ ਵਲੋਂ ਸਥਿਤੀ 'ਤੇ ਕਾਬੂ ਪਾ ਲਿਆ ਗਿਆ ਹੈ।
ਥਾਣਾ ਮੁਖੀ ਨੇ ਜਾਣਕਾਰੀ ਦਿੰਦੇ ਦਸਿਆ ਕਿ ਫੈਕਟਰੀ ਵਿਚ ਜਾਇਲੀਨ ਨਾਮਕ ਕੈਮੀਕਲ ਦੇ ਦੋ ਡ੍ਰਮ ਮੌਜੂਦ ਸਨ। ਫੈਕਟਰੀ ਕਰਮੀਆਂ ਮੁਤਾਬਕ ਉਨ੍ਹਾਂ ਵਿਚੋਂ ਇੱਕ ਡਰਮ ਟੁੱਟਣ ਕਰ ਕੇ ਗੈਸ ਲੀਕ ਹੋ ਗਈ। ਰਾਤ ਕਰੀਬ 11 ਵਜੇ ਗੈਸ ਲੀਕ ਹੋਈ।

A gas leak in a chemical factory in Derabassi has caused breathing problems for people


Popular Posts
Just Now