ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਬਰਗਾੜੀ ਬੇਅਦਬੀ ਮਾਮਲੇ 'ਚ ਨਵਾਂ ਮੋੜ, ਫੜਿਆ ਗਿਆ ਮੁਲਜ਼ਮ ਨਿਕਲਿਆ ਕੋਈ ਹੋਰ

ਬਰਗਾੜੀ ਬੇਅਦਬੀ ਮਾਮਲੇ 'ਚ ਨਵਾਂ ਮੋੜ, ਫੜਿਆ ਗਿਆ ਮੁਲਜ਼ਮ ਨਿਕਲਿਆ ਕੋਈ


LPTV / Chandigarh

ਫਰੀਦਕੋਟ : ਬਰਗਾੜੀ ਬੇਅਦਬੀ ਮਾਮਲਿਆਂ 'ਚ ਫਰੀਦਕੋਟ ਪੁਲਸ ਵੱਲੋਂ ਜਾਰੀ ਐਲਓਸੀ ਦੇ ਆਧਾਰ 'ਤੇ ਬੇਅਦਬੀ ਮਾਮਲੇ ਦੇ ਦੋਸ਼ੀ ਸੰਦੀਪ ਬਰੇਟਾ ਦੇ ਬਿਆਨਾਂ ਨਾਲ ਮੇਲ ਖਾਂਦੇ ਨਵੀਂ ਦਿੱਲੀ ਨਿਵਾਸੀ ਓਮ ਪ੍ਰਕਾਸ਼ ਦੇ ਪੁੱਤਰ ਸੰਦੀਪ ਬਰੇਟਾ ਨੂੰ ਹਿਰਾਸਤ 'ਚ ਲੈਣ ਸਬੰਧੀ ਬੰਗਲੌਰ ਹਵਾਈ ਅੱਡੇ ਤੋਂ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਕਲੀਅਰੈਂਸ ਦਿੱਤੀ।
ਤੁਰੰਤ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਪਤਾ ਲੱਗਾ ਹੈ ਕਿ ਬੈਂਗਲੁਰੂ ਏਅਰਪੋਰਟ 'ਤੇ ਹਿਰਾਸਤ 'ਚ ਲਿਆ ਗਿਆ ਵਿਅਕਤੀ ਸੰਦੀਪ ਬਰੇਟਾ ਨਹੀਂ ਹੈ, ਜੋ ਕਿ ਹਰਿਆਣਾ ਦੇ ਸਿਰਸਾ ਦਾ ਰਹਿਣ ਵਾਲਾ ਹੈ, ਜੋ ਬੇਅਦਬੀ ਮਾਮਲੇ 'ਚ ਲੋੜੀਂਦਾ ਦੋਸ਼ੀ ਹੈ।

A new twist was caught in the Bargari blasphemy case the accused turned out to be someone else


Popular Posts
Just Now